ਪੜਚੋਲ ਕਰੋ

ਹਰਿਆਣਾਵੀਂ ਪੰਜ ਸਾਲ ਦਾ ਲੇਖਾ-ਜੋਖਾ ਕਰਨ ਲਈ ਤਿਆਰ

ਹਰਿਆਣਾ ਵਿਧਾਨ ਸਭਾ ਚੋਣਾਂ 2019 ਦਾ ਸਮਾਂ ਨੇੜੇ ਹੈ। ਸੂਬੇ ‘ਚ 21 ਅਕਤੂਬਰ ਨੂੰ ਚੋਣਾਂ ਹਨ ਤੇ 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਵਿਧਾਨ ਸਭਾ ਚੋਣਾਂ ‘ਚ ਕਰੀਬ 1.28 ਕਰੋੜ ਵੋਟਰ 1169 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ 2019 ਦਾ ਸਮਾਂ ਨੇੜੇ ਹੈ। ਸੂਬੇ ‘ਚ 21 ਅਕਤੂਬਰ ਨੂੰ ਚੋਣਾਂ ਹਨ ਤੇ 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਵਿਧਾਨ ਸਭਾ ਚੋਣਾਂ ‘ਚ ਕਰੀਬ 1.28 ਕਰੋੜ ਵੋਟਰ 1169 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਹਰਿਆਣਾ ਦੀ ਮਤਦਾਤਾ ਸੂਚੀ ਤੇ ਹੋਰ ਅਹਿਮ ਅੰਕੜਿਆਂ ਬਾਰੇ ਚੋਣ ਕਮਿਸ਼ਨ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਬਿਊਰੇ ਮੁਤਾਬਕ ਸੂਬੇ ‘ਚ ਕੁੱਲ 1,82,82,570 ਵੋਟਰ ਹਨ। ਇਨ੍ਹਾਂ ‘ਚ 97.7 ਲੱਖ ਮਰਦ ਤੇ 85 ਲੱਖ ਮਹਿਲਾਵਾਂ ਤੋਂ ਇਲਾਵਾ 724 ਪਰਵਾਸੀ ਭਾਰਤੀ ਤੇ 1.07 ਲੱਖ ਸਰਵਿਸ ਵੋਟਰ ਸ਼ਾਮਲ ਹਨ। ਸੂਬੇ ਦੀ ਸਾਰੀਆਂ 90 ਵਿਧਾਨ ਸਭਾ ਸੀਟਾਂ ‘ਤੇ ਕੁੱਲ 1169 ਉਮੀਦਵਾਰ ਚੋਣ ਮੈਦਾਨ ‘ਚ ਹਨ ਜਿਨ੍ਹਾਂ ‘ਚ 1064 ਮਰਦ, 104 ਔਰਤਾਂ ਤੇ ਆਜ਼ਾਦ ਉਮੀਦਵਾਰ ਸਾਮਲ ਹਨ। ਸਭ ਤੋਂ ਜ਼ਿਆਦਾ 25 ਉਮੀਦਵਾਰ ਹਾਂਸੀ ਸੀਟ ਤੋਂ ਤੇ ਸਭ ਤੋਂ ਘੱਟ ਛੇ ਉਮੀਦਵਾਰ ਅੰਬਾਲਾ ਕੈਂਟ ਤੇ ਸ਼ਾਹਬਾਦ (ਰਾਖਵੀਂ) ਸੀਟ ‘ਤੇ ਹਨ। ਉਂਝ ਤਾਂ ਇਹ ਚੋਣਾਂ ‘ਚ ਅਹਿਮ ਮੁਕਾਬਲਾ ਬੀਜੇਪੀ ਤੇ ਕਾਂਗਰਸ ‘ਚ ਹੈ ਪਰ ਇਨ੍ਹਾਂ ਤੋਂ ਇਲਾਵਾ ਚੋਣਾਂ ‘ਚ ਹੋਰ ਵੀ ਕਈ ਵੱਡੀਆਂ ਪਾਰਟੀਆਂ ਚੋਣ ਮੈਦਾਨ ‘ਚ ਹਨ ਜਿਵੇਂ-
  • ਜੇਜੇਪੀ
  • ਇਨੈਲੋ
  • 'ਆਪ'
  • ਲੋਕਤੰਤਰ ਸੁਰੱਖਿਆ ਪਾਰਟੀ
  • ਬੀਐਸਪੀ

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget