ਪੜਚੋਲ ਕਰੋ

ਹਰਿਆਣਾ ‘ਚ ਪੰਜ ਥਾਂਵਾਂ ‘ਤੇ ਹੋ ਰਹੀ ਫੇਰ ਤੋਂ ਵੋਟਿੰਗ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ ਮਤਦਾਨ

ਹਰਿਆਣਾ ਵਿਧਾਨ ਸਭਾ ਦੀਆ 90 ਸੀਟਾਂ ਦੇ ਲਈ ਵੋਟਿੰਗ ਹੋਣ ਦੇ ਇੱਕ ਦਿਨ ਬਾਅਦ ਮੰਗਲਵਾਰ ਨੂੰ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਐਲਾਨ ਕੀਤਾ ਕੀ ਕਈ ਹਲਕਿਆਂ ਦੇ ਪੰਜ ਬੁਥਾਂ ‘ਤੇ ਫੇਰ ਤੋਂ ਵੋਟਿੰਗ ਕਰਵਾਈ ਜਾਵੇਗੀ। ਕੁਝ ਖਾਮੀਆਂ ਕਰਕੇ ਪੰਜ ਵਿਧਾਨ ਸਭਾ ਖੇਤਰਾਂ ਅਧੀਨ ਆਉਣ ਵਾਲੇ ਪੰਜਾਂ ਪੋਲਿੰਗ ਬੂਥਾਂ ‘ਤੇ ਫੇਰ ਮਤਦਾਨ ਹੋਵੇਗਾ।

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੀਆ 90 ਸੀਟਾਂ ਦੇ ਲਈ ਵੋਟਿੰਗ ਹੋਣ ਦੇ ਇੱਕ ਦਿਨ ਬਾਅਦ ਮੰਗਲਵਾਰ ਨੂੰ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਐਲਾਨ ਕੀਤਾ ਕੀ ਕਈ ਹਲਕਿਆਂ ਦੇ ਪੰਜ ਬੁਥਾਂ ‘ਤੇ ਫੇਰ ਤੋਂ ਵੋਟਿੰਗ ਕਰਵਾਈ ਜਾਵੇਗੀ। ਕੁਝ ਖਾਮੀਆਂ ਕਰਕੇ ਪੰਜ ਵਿਧਾਨ ਸਭਾ ਖੇਤਰਾਂ ਅਧੀਨ ਆਉਣ ਵਾਲੇ ਪੰਜਾਂ ਪੋਲਿੰਗ ਬੂਥਾਂ ‘ਤੇ ਫੇਰ ਮਤਦਾਨ ਹੋਵੇਗਾ। ਵੋਟਿੰਗ ਅੱਜ 23 ਅਕਤੂਬਰ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੁ ਸ਼ਾਮ ਛੇ ਵਜੇ ਤਕ ਜਾਰੀ ਰਹੇਗੀ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜੀਂਦ ਜ਼ਿਲ੍ਹੇ ਦੇ ਉਚਾਨਾ ਕਲਾਂ ਵਿਧਾਨ ਸਭਾ ਬੂਥ ਨੰਬਰ 71, ਬੇਰੀ ਵਿਧਾਨ ਸਭਾ ਦੇ ਬੂਥ ਨੰਬਰ 161, ਨਾਰਨੌਲ ਵਿਧਾਨ ਸਭਾ ਦੇ ਬੂਥ ਨੰਬਰ 28, ਕੋਸਲੀ ਵਿਧਾਨ ਸਭਾ ਦੇ ਬੂਥ ਨੰਬਰ 18 ਅਤੇ ਫਰੀਦਾਬਾਦ ਦੇ ਪ੍ਰਿਥਲਾ ਵਿਧਾਨ ਸਭਾ ਦੇ ਬੂਥ ਨੰਬਰ 113 ‘ਤੁ ਦੁਬਾਰਾ ਮਤਦਾਨ ਦੇ ਪ੍ਰਬੰਧ ਕੀਤੇ ਗਏ ਹਨ। ਮਹਾਰਾਸ਼ਟਰ ਅਤੇ ਹਰਿਆਣਾ ਬੀਜੇਪੀ ਸ਼ਾਸਤ ਸੂਬਿਆਂ ‘ਚ 21 ਅਕਤੂਬਰ ਨੂੰ ਵਿਧਾਨਸਬਾ ਚੋਣਾਂ ਦੇ ਲਈ ਵੋਟ ਪਾਏ ਗਏ ਸੀ।ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨਾਲ ਜੁੜੇ ਅਧਿਕਾਰੀਆਂ ਨੇ ਕਿਹਾ ਕਿ ਮਾਮੂਲੀ ਘਟਨਾਵਾਂ ਨੂੰ ਛੱਡਕੇ ਸੂਬੇ ‘ਚ ਚੋਣਾਂ ਸ਼ਾਂਤਮਈ ਢੰਗ ਨਾਲ ਹੋਇਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget