ਪੜਚੋਲ ਕਰੋ

Haryana Election: ਅੰਦਰ ਕਾਂਗਰਸ 'ਚ ਸ਼ਾਮਲ ਹੋ ਰਹੇ ਸੀ ਵਿਨੇਸ਼ ਤੇ ਪੂਨੀਆ ਤਾਂ ਬਾਹਰ ਹੋ ਗਿਆ ਜ਼ਬਰਦਸਤ ਹੰਗਾਮਾ, ਜਾਣੋ ਕੀ ਵਜ੍ਹਾ ?

Haryana Assembly Election 2024: ਹਿਸਾਰ ਦੇ ਕੁਝ ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਟਿਕਟ ਨਹੀਂ ਦੇਣਗੇ। ਉਹ ਇਸ ਸਬੰਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਬੇਨਤੀ ਕਰਨ ਆਏ ਹਨ।

Haryana Assembly Election 2024: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਿੱਥੇ ਇੱਕ ਪਾਸੇ ਇਹ ਦੋਵੇਂ ਪਹਿਲਵਾਨ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਸਨ ਤਾਂ ਦੂਜੇ ਪਾਸੇ ਕੁਝ ਕਿਸਾਨਾਂ ਨੇ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। 

ਹਾਲਾਂਕਿ, ਇਹ ਪ੍ਰਦਰਸ਼ਨ ਦੋ ਪਹਿਲਵਾਨਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਨਹੀਂ ਸੀ, ਸਗੋਂ ਹਿਸਾਰ ਤੋਂ ਇੱਕ ਕਾਂਗਰਸੀ ਆਗੂ ਨੂੰ ਟਿਕਟ ਦੇਣ ਦੀ ਚਰਚਾ 'ਤੇ ਆਧਾਰਿਤ ਸੀ।

ਦਰਅਸਲ, ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਨੇ ਦਾਅਵਾ ਕੀਤਾ, “ਅਸੀਂ ਹਰਿਆਣਾ ਦੇ ਹਿਸਾਰ ਤੋਂ ਇੱਥੇ ਆਏ ਹਾਂ, ਸਾਨੂੰ ਪਤਾ ਲੱਗਾ ਹੈ ਕਿ ਕਾਂਗਰਸ ਇੱਕ ਭ੍ਰਿਸ਼ਟ ਵਿਅਕਤੀ ਨੂੰ (ਵਿਧਾਨ ਸਭਾ ਚੋਣਾਂ ਲਈ) ਟਿਕਟ ਦੇਣ ਜਾ ਰਹੀ ਹੈ। ਅਸੀਂ ਸਾਰੇ ਕਿਸਾਨ ਨੇਤਾ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ ਤੇ ਦੀਪਕ ਬਾਬਰੀਆ ਨੂੰ ਬੇਨਤੀ ਕਰਨ ਆਏ ਹਾਂ।

ਕਿਸੇ ਵੀ ਭ੍ਰਿਸ਼ਟ ਨੇਤਾ ਨੂੰ ਨਹੀਂ ਮਿਲਣੀ ਚਾਹੀਦੀ ਟਿਕਟ 

ਕਿਸਾਨ ਆਗੂ ਨੇ ਕਿਹਾ ਕਿ ਉਹ ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਟਿਕਟ ਨਹੀਂ ਦੇਣਗੇ, ਅਸੀਂ ਚਾਹੁੰਦੇ ਹਾਂ ਕਿ ਉਹ ਇਸ 'ਤੇ ਅਮਲ ਕਰਨ। ਸਾਨੂੰ ਖੁਸ਼ੀ ਹੈ ਕਿ ਵਿਨੇਸ਼ ਅਤੇ ਬਜਰੰਗ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਉਹ ਸਾਡੇ ਬੱਚੇ ਅਤੇ ਓਲੰਪੀਅਨ ਹਨ ਪਰ, ਸਾਡੀ ਗੱਲ ਇਹ ਹੈ ਕਿ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਭ੍ਰਿਸ਼ਟ ਵਿਅਕਤੀ ਨੂੰ ਟਿਕਟ ਮਿਲੇ।

ਇਹ ਵੀ ਪੜ੍ਹੋ-Haryana Elections: ਭਾਜਪਾ ਸਾਨੂੰ ਚੱਲ ਰਹੇ ਕਾਰਤੂਸ ਸਮਝ ਰਹੀ ਸੀ ਪਰ...., ਕਾਂਗਰਸ 'ਚ ਸ਼ਾਮਲ ਹੁੰਦਿਆਂ ਹੀ ਪਹਿਲਵਾਨਾਂ ਨੇ ਖੇਡਿਆ ਪਹਿਲਾ ਦਾਅ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget