ਪੜਚੋਲ ਕਰੋ

Haryana Assembly Election Results 2024: ਪੰਚਕੂਲਾ ਸੀਟ ਤੋਂ ਭਾਜਪਾ ਦੇ ਗਿਆਨ ਚੰਦ ਗੁਪਤਾ ਹਾਰੇ, ਜਾਣੋ ਕਿੰਨੀਆਂ ਵੋਟਾਂ ਨਾਲ ਜਿੱਤੇ ਚੰਦਰਮੋਹਨ ਬਿਸ਼ਨੋਈ

ਪੰਚਕੂਲਾ ਸੀਟ 'ਤੇ ਕਾਂਗਰਸ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਨੇ ਭਾਜਪਾ ਦੇ ਗਿਆਨਚੰਦ ਗੁਪਤਾ ਨੂੰ ਬੇਹੱਦ ਫਸਵੇਂ ਮੁਕਾਬਲੇ 'ਚ ਹਰਾ ਦਿੱਤਾ ਹੈ..

ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੀਆਂ ਦੋਵੇਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਇੱਥੇ ਪੰਚਕੂਲਾ ਸੀਟ 'ਤੇ ਕਾਂਗਰਸ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਨੇ ਭਾਜਪਾ ਦੇ ਗਿਆਨਚੰਦ ਗੁਪਤਾ ਨੂੰ ਬੇਹੱਦ ਫਸਵੇਂ ਮੁਕਾਬਲੇ 'ਚ ਹਰਾ ਦਿੱਤਾ ਹੈ। 

ਪੰਚਕੂਲਾ ਸੀਟ 'ਤੇ ਚੰਦਰਮੋਹਨ ਬਿਸ਼ਨੋਈ ਨੂੰ 67253 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ 65277 ਵੋਟਾਂ ਮਿਲੀਆਂ। ਇਸ ਤਰ੍ਹਾਂ ਚੰਦਰਮੋਹਨ 1976 ਵੋਟਾਂ ਨਾਲ ਜਿੱਤ ਗਏ। 

ਵੋਟਾਂ ਦੀ ਗਿਣਤੀ ਲਈ ਜ਼ਿਲ੍ਹੇ ਵਿੱਚ ਕੁੱਲ 2 ਗਿਣਤੀ ਕੇਂਦਰ ਬਣਾਏ ਗਏ ਸਨ। ਪੰਚਕੂਲਾ ਵਿਧਾਨ ਸਭਾ ਸੀਟ ਦੀ ਗਿਣਤੀ ਸਰਕਾਰੀ ਪੀਜੀ ਕਾਲਜ ਸੈਕਟਰ 1 ਵਿਖੇ ਅਤੇ ਕਾਲਕਾ ਸੀਟ ਦੀ ਗਿਣਤੀ ਸਰਕਾਰੀ ਗਰਲਜ਼ ਕਾਲਜ ਸੈਕਟਰ 14 ਵਿਖੇ ਹੋਈ। ਕਾਲਕਾ ਸੀਟ: ਭਾਜਪਾ ਦੀ ਸ਼ਕਤੀ ਰਾਣੀ ਸ਼ਰਮਾ ਨੇ ਕਾਂਗਰਸ ਦੇ ਪ੍ਰਦੀਪ ਚੌਧਰੀ ਨੂੰ ਵੱਡੇ ਫਰਕ ਨਾਲ ਹਰਾਇਆ ਹੈ।

ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਚ ਭਾਜਪਾ ਅਤੇ ਕਾਂਗਰਸ ਵਿਚਾਲੇ ਪਹਿਲੀ ਵੱਡੀ ਸਿੱਧੀ ਟੱਕਰ ਸੀ। ਹਰਿਆਣਾ ਦੀਆਂ 90 ਸੀਟਾਂ ਲਈ 464 ਆਜ਼ਾਦ ਅਤੇ 101 ਔਰਤਾਂ ਸਮੇਤ ਕੁੱਲ 1,031 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਇਨ੍ਹਾਂ ਸੀਟਾਂ 'ਤੇ 5 ਅਕਤੂਬਰ ਨੂੰ ਇਕੋ ਪੜਾਅ 'ਚ ਵੋਟਿੰਗ ਹੋਈ ਸੀ। ਕਈ ਐਗਜ਼ਿਟ ਪੋਲ ਨੇ ਹਰਿਆਣਾ ਵਿੱਚ ਕਾਂਗਰਸ ਦੀ ਜਿੱਤ ਦੀ ਭਵਿੱਖਬਾਣੀ ਕੀਤੀ ਸੀ। ਹੁਣ ਭਾਜਪਾ ਹਰਿਆਣਾ ਵਿੱਚ ਤੇਜ਼ੀ ਨਾਲ ਬਹੁਮਤ ਵੱਲ ਵਧ ਰਹੀ ਹੈ। ਇਸ ਵਾਰ ਹਰਿਆਣਾ ਵਿੱਚ 67.90 ਫੀਸਦੀ ਵੋਟਿੰਗ ਹੋਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget