ਪੜਚੋਲ ਕਰੋ

Haryana Assembly Elections 2024: ਆਪਣੇ ਪਹਿਲੇ ਭਾਸ਼ਣ 'ਚ ਰਾਹੁਲ ਗਾਂਧੀ ਲਈ ਕੀ ਕਿਹਾ ਵਿਨੇਸ਼ ਫੋਗਾਟ ਨੇ ? ਜਾਣੋ

Haryana Assembly Elections 2024: ਕਾਂਗਰਸ ਪਾਰਟੀ ਨੇ ਇਸ ਵਾਰ ਵਿਨੇਸ਼ ਫੋਗਾਟ ਨੂੰ ਜੁਲਾਨਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਹਾਲ ਹੀ 'ਚ ਵਿਨੇਸ਼ ਫੋਗਾਟ ਨੇ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ।

Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣਾਂ 2024 ਦੀ ਲੜਾਈ ਦਾ ਬਿਗਲ ਵੱਜ ਗਿਆ ਹੈ। ਇਸ ਵਾਰ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਜੁਲਾਨਾ ਸੀਟ ਤੋਂ ਵਿਨੇਸ਼ ਫੋਗਾਟ ਤੋਂ ਉਮੀਦ ਜਤਾਈ ਹੈ। ਵਿਨੇਸ਼ ਫੋਗਾਟ ਨੇ ਵੀ ਆਪਣਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਸਹੁਰੇ ਪਿੰਡ ਬਖਤਾ ਖੇੜਾ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਸ ਨੇ ਕਿਹਾ ਹੈ ਕਿ ਉਹ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਬਹੁਤ ਸਤਿਕਾਰ ਕਰਦੀ ਹੈ।

ਵਿਨੇਸ਼ ਫੋਗਾਟ ਨੇ ਰਾਹੁਲ ਗਾਂਧੀ ਦੀ ਤਾਰੀਫ 'ਚ ਕਹੀ ਇਹ ਗੱਲ 

ਬਖਤਾ ਖੇੜਾ 'ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਵਿਨੇਸ਼ ਫੋਗਾਟ ਨੇ ਰਾਹੁਲ ਗਾਂਧੀ ਦੀ ਤਾਰੀਫ ਕਰਦੇ ਹੋਏ ਕਿਹਾ, 'ਮੈਂ ਰਾਹੁਲ ਗਾਂਧੀ ਦਾ ਬਹੁਤ ਸਨਮਾਨ ਕਰਦੀ ਹਾਂ। ਮੈਂ ਦੇਖਿਆ ਹੈ ਕਿ ਉਹ ਪਿਛਲੇ ਦੋ-ਤਿੰਨ ਸਾਲਾਂ ਤੋਂ ਸੜਕਾਂ 'ਤੇ ਨਿਕਲੇ ਹੋਏ ਹਨ। ਇਸ ਦੌਰਾਨ ਉਹ ਹਰ ਇਨਸਾਨ ਨਾਲ ਗੱਲ ਕਰ ਰਹੇ ਹਨ ਅਤੇ ਉਨ੍ਹਾਂ ਦੇ ਦਰਦ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ।

 ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਹੋਈ ਗੱਲਬਾਤ ਦਾ ਵੀ ਜ਼ਿਕਰ ਕੀਤਾ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਹੋਈ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ, 'ਜਦੋਂ ਅਸੀਂ ਮਲਿਕਾਰਜੁਨ ਖੜਗੇ ਜੀ ਨੂੰ ਮਿਲਣ ਗਏ ਤਾਂ ਉਨ੍ਹਾਂ ਨੇ ਸਾਨੂੰ ਕਿਹਾ ਕਿ ਅਸੀਂ ਬੁੱਢੇ ਹੋ ਗਏ ਹਾਂ, ਹੁਣ ਤੁਹਾਨੂੰ ਹੀ ਇਹ ਕਰਨਾ ਪਵੇਗਾ।' ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਓਲੰਪਿਕ ਤੋਂ ਬਾਅਦ ਮੈਂ ਟੁੱਟ ਗਈ ਸੀ ਪਰ ਇੱਥੋਂ ਦੇ ਲੋਕਾਂ ਦੇ ਪਿਆਰ ਨੂੰ ਦੇਖ ਕੇ ਮੈਨੂੰ ਫਿਰ ਤੋਂ ਹੌਸਲਾ ਮਿਲਿਆ ਹੈ।

ਮਿਲ ਰਿਹਾ ਹੈ 'ਲੋਕਾਂ ਦਾ ਪਿਆਰ'

ਜੁਲਾਨਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਕਿਹਾ, “ਅਸੀਂ ਚੰਗਾ ਮਹਿਸੂਸ ਕਰ ਰਹੇ ਹਾਂ, ਲੋਕ ਬਹੁਤ ਉਤਸ਼ਾਹਿਤ ਹਨ, ਜੋ ਜ਼ਿੰਮੇਵਾਰੀ ਸਾਨੂੰ ਸੌਂਪੀ ਗਈ ਹੈ, ਕਾਂਗਰਸ ਪਾਰਟੀ ਨੇ ਸਾਨੂੰ ਇੱਥੇ ਉਮੀਦਵਾਰ ਵਜੋਂ ਭੇਜਿਆ ਹੈ, ਇਸ ਲਈ ਲੋਕ ਸਾਨੂੰ ਪਿਆਰ ਦੇ ਰਹੇ ਹਨ ਅਤੇ ਸਾਡਾ ਲੋਕ ਸਾਡਾ ਸਮਰਥਨ ਕਰ ਰਹੇ ਹਨ ਅਤੇ ਲੋਕਾਂ ਦੀ ਨਜ਼ਰ 'ਚ ਮੈਂ ਵਿਜੇਤਾ ਹਾਂ, ਇਸ ਤੋਂ ਵੱਡੀ ਗੱਲ ਹੋਰ ਕੋਈ ਗੱਲ ਨਹੀਂ ਹੋ ਸਕਦੀ।''

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget