ਪੜਚੋਲ ਕਰੋ

ਬੀਜੇਪੀ ਉਮੀਦਵਾਰ ਸੋਨਾਲੀ ਗੁੱਸੇ 'ਚ ਕਹਿ ਗਈ ਵੱਡੀ ਗੱਲ, ਫਿਰ ਮੰਗਣੀ ਪਈ ਮਾਫੀ

ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਬੀਜੇਪੀ ਉਮੀਦਵਾਰ ਸੋਨਾਲੀ ਫੋਗਾਟ ਨੇ ਆਪਣੇ ‘ਕੀ ਪਾਕਿਸਤਾਨੀ ਹੋ’ ਵਾਲੇ ਬਿਆਨ ‘ਤੇ ਮਾਫੀ ਮੰਗੀ ਹੈ। ਸੋਨਾਲੀ ਫੋਗਾਟ ਨੇ 'ਏਬੀਪੀ ਨਿਊਜ਼' ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖੁਦ ਇਤਰਾਜ਼ ਜ਼ਾਹਿਰ ਕਰਦੀ ਹਾਂ।

ਨਵੀਂ ਦਿੱਲੀ: ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਬੀਜੇਪੀ ਉਮੀਦਵਾਰ ਸੋਨਾਲੀ ਫੋਗਾਟ ਨੇ ਆਪਣੇ ‘ਕੀ ਪਾਕਿਸਤਾਨੀ ਹੋ’ ਵਾਲੇ ਬਿਆਨ ‘ਤੇ ਮਾਫੀ ਮੰਗੀ ਹੈ। ਸੋਨਾਲੀ ਫੋਗਾਟ ਨੇ 'ਏਬੀਪੀ ਨਿਊਜ਼' ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖੁਦ ਇਤਰਾਜ਼ ਜ਼ਾਹਿਰ ਕਰਦੀ ਹਾਂ। ਸੋਨਾਲੀ ਨੇ ਇੱਕ ਰੈਲੀ ‘ਚ ਭਾਰਤ ਮਾਤਾ ਦੀ ਜੈ ਨਾ ਬੋਲਣ ਵਾਲਿਆਂ ਨੂੰ ਪੁੱਛਿਆ ਸੀ, ਕੀ ਤੁਸੀਂ ਪਾਕਿਸਤਾਨੀ ਹੋ? ਸੋਨਾਲੀ ਨੇ ਰੈਲੀ ‘ਚ ਕਿਹਾ ਸੀ, “ਕਿਉਂ ਬਈ, ਪਾਕਿਸਤਾਨੀ ਹੋ, ਪਾਕਿਸਤਾਨ ਤੋਂ ਆਏ ਹੋ? ਸ਼ਰਮ ਆਉਂਦੀ ਹੈ ਅਜਿਹੇ ਲੋਕਾਂ ‘ਤੇ ਜੋ ਆਪਣੇ ਦੇਸ਼ ਦੀ ਜੈ ਨਹੀਂ ਬੋਲ ਸਕਦੇ। ਤੁਹਾਡੇ ਵਰਗੇ ਹਿੰਦੁਸਤਾਨੀ ਵੀ ਹੁੰਦੇ ਹਨ? ‘ਥੂ’ ਹੈ ਅਜਿਹੇ ਲੋਕਾਂ ‘ਤੇ, ਇਨ੍ਹਾਂ ਦੇ ਵੋਟ ਦੀ ਕੋਈ ਕੀਮਤ ਨਹੀਂ ਹੈ।” ਸੋਨਾਲੀ ਦੇ ਇਸ ਬਿਆਨ ਤੋਂ ਬਾਅਦ ਬਵਾਲ ਹੋ ਗਿਆ ਸੀ ਤਾਂ ਉਨ੍ਹਾਂ ਨੇ 'ਏਬੀਪੀ ਨਿਊਜ਼' ‘ਤੇ ਮਾਫੀ ਮੰਗਦੇ ਹੋਏ ਕਿਹਾ, ‘ਸੱਚਾਈ ਇਹ ਹੈ ਕਿ ਉਸ ਸਮਾਗਮ ‘ਚ ਜਦੋਂ ਮੈਂ ਬੋਲਣਾ ਸ਼ੁਰੂ ਕੀਤਾ ਤਾਂ ਉੱਥੇ ਮੌਜੂਦ ਕੁਝ ਨੌਜਵਾਨਾਂ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਇੱਕ ਗਰੀਬ ਕਿਸਾਨ ਦੀ ਧੀ ਹਾਂ, ਜਦਕਿ ਮੈਂ ਜਿਸ ਖਿਲਾਫ ਚੋਣ ਲੜ ਰਹੀ ਹਾਂ ਉਹ ਤਿੰਨ ਵਾਰ ਦੇ ਮੁੱਖ ਮੰਤਰੀ ਦਾ ਬੇਟਾ ਹੈ। ਉਹ ਚੋਣ ਜਿੱਤਣ ‘ਤੇ ਲੱਖਾਂ ਕਰੋੜਾਂ ਰੁਪਏ ਖਰਚ ਕਰਨ ਨੂੰ ਤਿਆਰ ਹੈ।”

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget