ਪੜਚੋਲ ਕਰੋ
Haryana Assembly Polls: ਭਲਕੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ AAP ਦੀ ਵੱਡੀ PC, CM ਮਾਨ ਤੋਂ ਇਲਾਵਾ ਕਈ ਨਾਮੀ ਆਗੂ ਹੋਣਗੇ ਸ਼ਾਮਿਲ
Haryana Assembly Polls: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਲਕੇ ਯਾਨੀਕਿ 18 ਜੁਲਾਈ ਨੂੰ ਆਮ ਆਦਮੀ ਪਾਰਟੀ ਅਹਿਮ PC ਕਰੇਗੀ । ਜਿਸ ਵਿੱਚ ਕਈ ਵੱਡੇ ਲੀਡਰ ਸ਼ਾਮਿਲ ਹੋਣਗੇ।

image source twitter
Source : twitter
Haryana Assembly Polls: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਲਕੇ ਆਮ ਆਦਮੀ ਪਾਰਟੀ ਅਹਿਮ PC ਕਰੇਗੀ । ਜਿਸ ਦੇ ਵਿੱਚ ਪੰਜਾਬ ਦੇ ਸੀਐਮ ਮਾਨ ਤੋਂ ਇਲਾਵਾ ਸੰਜੇ ਸਿੰਘ, ਡਾ: ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਇਸ ਦੌਰਾਨ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
ਟ੍ਰੈਂਡਿੰਗ ਟੌਪਿਕ


















