ਪੜਚੋਲ ਕਰੋ

Haryana budget session 2024: ਅੱਜ ਤੋਂ ਸ਼ੁਰੂ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ, ਭਾਜਪਾ-ਜੇਜੇਪੀ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਕਾਂਗਰਸ

Haryana budget session 2024: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਰਾਜ ਵਿੱਚ ਸਾਲ ਦਾ ਪਹਿਲਾ ਵਿਧਾਨ ਸਭਾ ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਦਨ 'ਚ ਸੰਬੋਧਨ 'ਤੇ ਆਮ ਚਰਚਾ...

Haryana budget session 2024: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਰਾਜ ਵਿੱਚ ਸਾਲ ਦਾ ਪਹਿਲਾ ਵਿਧਾਨ ਸਭਾ ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਦਨ 'ਚ ਸੰਬੋਧਨ 'ਤੇ ਆਮ ਚਰਚਾ ਹੋਵੇਗੀ। ਅਸਥਾਈ ਕਾਰਜਕ੍ਰਮ ਦੇ ਅਨੁਸਾਰ, ਮੁੱਖ ਮੰਤਰੀ ਮਨੋਹਰ ਖੱਟਰ, ਜਿਨ੍ਹਾਂ ਕੋਲ ਵਿੱਤ ਮੰਤਰਾਲਾ ਵੀ ਹੈ, ਸ਼ੁੱਕਰਵਾਰ ਨੂੰ ਰਾਜ ਦਾ ਬਜਟ ਪੇਸ਼ ਕਰਨਗੇ। ਹਰਿਆਣਾ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਵਿੱਚ ਖੱਟਰ ਆਪਣੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਦਾ ਧਿਆਨ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ 'ਤੇ ਰਹੇਗਾ। ਉਨ੍ਹਾਂ ਕਿਹਾ ਸੀ ਕਿ ਸਿਹਤ ਸੰਭਾਲ, ਸਿੱਖਿਆ, ਪੇਂਡੂ ਵਿਕਾਸ ਅਤੇ ਵਾਤਾਵਰਨ ਵਰਗੇ ਖੇਤਰਾਂ ਦਾ ਜ਼ਿਆਦਾ ਧਿਆਨ ਰੱਖਿਆ ਜਾਵੇਗਾ। ਇਸ ਦੌਰਾਨ ਸੂਬੇ 'ਚ ਵਿਰੋਧੀ ਪਾਰਟੀ ਕਾਂਗਰਸ ਕਈ ਮੁੱਦਿਆਂ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) - ਜਨਨਾਇਕ ਜਨਤਾ ਪਾਰਟੀ (ਜੇਜੇਪੀ) ਗਠਜੋੜ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

ਕਾਂਗਰਸ ਵੱਲੋਂ ਕਿਸਾਨਾਂ ਦੇ ਰੋਸ ਦਾ ਮੁੱਦਾ ਉਠਾਏ ਜਾਣ ਦੀ ਸੰਭਾਵਨਾ ਹੈ ਕਿਉਂਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਕਿਸਾਨ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਪੰਜਾਬ-ਹਰਿਆਣਾ ਸਰਹੱਦ ਦੇ ਸ਼ੰਭੂ ਅਤੇ ਖਨੌਰੀ ਪੁਆਇੰਟਾਂ 'ਤੇ ਡੇਰੇ ਲਾਏ ਹੋਏ ਹਨ। ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਖੱਟਰ ਸਰਕਾਰ 'ਤੇ ਸਾਰੇ ਮੋਰਚਿਆਂ 'ਤੇ ਫੇਲ ਹੋਣ ਦਾ ਦੋਸ਼ ਲਗਾਉਂਦੇ ਹੋਏ ਹਾਲ ਹੀ ਵਿੱਚ ਕਿਹਾ ਸੀ ਕਿ ਕਾਂਗਰਸ ਸੈਸ਼ਨ ਦੌਰਾਨ ਬੇਭਰੋਸਗੀ ਮਤਾ ਲਿਆਵੇਗੀ।

ਇਹ ਵੀ ਪੜ੍ਹੋ: Punjab Haryana Weather: ਪੰਜਾਬ-ਹਰਿਆਣਾ 'ਚ ਮੀਂਹ ਦਾ ਅਲਰਟ, ਗੜੇਮਾਰੀ ਦੀ ਵੀ ਸੰਭਾਵਨਾ, ਤੇਜ਼ ਰਫਤਾਰ ਨਾਲ ਚੱਲਣਗੀਆਂ ਹਵਾਵਾਂ

ਤੁਹਾਨੂੰ ਦੱਸ ਦੇਈਏ ਕਿ ਬੀਏਸੀ ਦੀ ਮੀਟਿੰਗ ਵਿੱਚ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ 28 ਫਰਵਰੀ ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿੱਤ ਮੰਤਰੀ ਵਜੋਂ 23 ਫਰਵਰੀ ਨੂੰ ਸਦਨ ਵਿੱਚ ਰਾਜ ਦਾ ਬਜਟ ਪੇਸ਼ ਕਰਨਗੇ। ਕੁਝ ਮਹੀਨਿਆਂ ਬਾਅਦ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਸਾਲ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ, ਇਸ ਲਈ ਕਿਉਂਕਿ ਇਹ ਚੋਣ ਵਰ੍ਹਾ ਹੈ, ਇਸ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੂਬੇ ਦੀ ਜਨਤਾ ਨੂੰ ਕਈ ਵੱਡੇ ਤੋਹਫੇ ਦੇ ਸਕਦੇ ਹਨ।

ਇਹ ਵੀ ਪੜ੍ਹੋ: Passport Of India: ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟ ਦੀ ਲਿਸਟ ਜਾਰੀ, ਭਾਰਤ ਦੀ ਰੈਂਕਿੰਗ ਡਿੱਗੀ, ਜਾਣੋ ਕਿਸ ਦੇਸ਼ ਕੋਲ ਦੁਨੀਆ ਦਾ ਸਭ ਤੋਂ ਤਾਕਤਵਰ ਪਾਸਪੋਰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget