ਪੜਚੋਲ ਕਰੋ

Haryana Bus Accident: ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ, ਚਾਲਕ ਤੇ ਕੰਡਕਟਰ ਸਣੇ 24 ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ।

ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਸੇ ਦੌਰਾਨ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਧਸਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬੱਸ 'ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। 

ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਸੜਕ ’ਤੇ ਪੁਲ ਬਣ ਰਿਹਾ ਹੈ, ਉਦੋਂ ਤੋਂ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। 

ਲੋਕਾਂ ਨੇ ਕਿਹਾ ਕਿ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਜ਼ਿੰਮੇਵਾਰੀ ਕੌਣ ਲਵੇਗਾ, ਬਦਲਵੀਂ ਸੜਕ ’ਤੇ ਵੀ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ

ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time

ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ

ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Advertisement
ABP Premium

ਵੀਡੀਓਜ਼

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂਗਿਆਨੀ ਰਘਵੀਰ ਸਿੰਘ ਕਰਨਗੇ ਧਾਮੀ ਨਾਲ ਮੁਲਾਕਾਤਨਸ਼ਾ ਦੀ ਸ਼ੁਰੂਆਤ BJP ਤੇ ਅਕਾਲੀਆਂ ਨੇ ਕੀਤੀ  'ਆਪ' ਕਰੇਗੀ ਅੰਤ!ਨਸ਼ਿਆਂ ਖ਼ਿਲਾਫ਼ CM ਮਾਨ ਦਾ ਵੱਡਾ ਐਕਸ਼ਨ!   ਜ਼ਿਲ੍ਹਿਆਂ ਦੇ DC ਅਤੇ SSP ਨਾਲ  ਮੀਟਿੰਗ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Politics 'ਚ ਐਂਟਰੀ ਲਵੇਗੀ ਪ੍ਰੀਤੀ ਜਿੰਟਾ? ਅਦਾਕਾਰਾ ਨੇ ਕਰ'ਤਾ ਐਲਾਨ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਿਨਾਂ NOC ਤੋਂ ਰਜਿਸਟਰੀ ਕਰਵਾਉਣ ਦੀ ਵਧੀ ਮਿਆਦ

ਰਮਜਾਨ ਤੋਂ ਪਹਿਲਾਂ ਧਮਾਕਿਆਂ ਨਾਲ ਦਹਲਿਆ ਪਾਕਿਸਤਾਨ, 5 ਦੀ ਮੌਤ

Health Tips: ਚਾਹ ਪੀਣ ਤੋਂ ਪਹਿਲਾਂ ਕਿਉਂ ਪੀਣਾ ਚਾਹੀਦਾ ਪਾਣੀ, ਜਾਣੋ ਇਸ ਨਾਲ ਸਰੀਰ ਨੂੰ ਕੀ ਮਿਲਦੇ ਨੇ ਫ਼ਾਇਦੇ ?

Embed widget