ਪੜਚੋਲ ਕਰੋ

IAS ਅਫਸਰ ਦੀ ਪਤਨੀ ਨੇ ਕੀਤੀ ਖੁਦਕੁਸ਼ੀ, ਮੌਤ ਬਾਰੇ ਭੇਤ ਬਰਕਰਾਰ

ਹਰਿਆਣਾ ਦੇ ਆਈਏਐਸ ਨਿਤਿਨ ਕੁਮਾਰ ਯਾਦਵ ਦੀ ਪਤਨੀ ਨੇ ਐਤਵਾਰ ਦੇਰ ਸ਼ਾਮ ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਚੰਡੀਗੜ੍ਹ: ਹਰਿਆਣਾ ਕੇਡਰ ਦੇ ਇੱਕ ਆਈਏਐਸ ਅਧਿਕਾਰੀ ਦੀ ਪਤਨੀ ਨੇ ਐਤਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ 18 ਸਥਿਤ ਸਰਕਾਰੀ ਕੋਠੀ ਨੰਬਰ-208 ਵਿੱਚ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਔਰਤ ਭਾਰਤੀ ਡਾਕ ਸੇਵਾ ਵਿੱਚ ਉੱਚ ਅਹੁਦੇ 'ਤੇ ਵੀ ਤਾਇਨਾਤ ਸੀ।

ਕੰਟਰੋਲ ਰੂਮ 'ਤੇ ਜਿਵੇਂ ਹੀ ਇਹ ਸੂਚਨਾ ਮਿਲੀ ਸੈਕਟਰ-19 ਥਾਣੇ ਦੇ ਇੰਚਾਰਜ ਇੰਸਪੈਕਟਰ ਮਲਕੀਤ ਸਿੰਘ, ਹੋਰ ਪੁਲਿਸ ਕਰਮਚਾਰੀ ਤੇ ਥਾਣੇ ਦੇ ਹੋਰ ਮਾਹਰ ਮੌਕੇ 'ਤੇ ਪਹੁੰਚੇ। ਮਹਿਲਾ ਅਧਿਕਾਰੀ ਨੂੰ ਜੀਐਮਐਸਐਚ-16 ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰੀ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਅੰਬਾਲਾ ਵਿੱਚ ਭਾਰਤੀ ਡਾਕ ਸੇਵਾ ਆਈਪੀਐਸ ਵਿੱਚ ਸੇਵਾ ਨਿਭਾਅ ਰਿਹਾ ਸੀ। ਚੰਡੀਗੜ੍ਹ ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਪਤੀ ਤੇ ਉਸ ਦੀ ਧੀ ਘਰ ਵਿੱਚ ਸੀ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਉਣ ਲਈ ਸੈਕਟਰ-19 ਥਾਣਾ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ। ਖੁਦਕੁਸ਼ੀ ਦੀ ਇਹ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਹਰਿਆਣਾ ਕੇਡਰ ਦੇ ਅਧਿਕਾਰੀਆਂ ਲਈ ਹੈਰਾਨੀ ਦਾ ਵਿਸ਼ਾ ਬਣੀ ਹੋਈ ਹੈ।

ਕੋਈ ਸੁਸਾਈਡ ਨੋਟ ਨਹੀਂ ਮਿਲਿਆ

ਦੱਸਿਆ ਜਾ ਰਿਹਾ ਹੈ ਕਿ ਮੀਨਾਕਸ਼ੀ ਯਾਦਵ ਲੰਮੇ ਸਮੇਂ ਤੋਂ ਡਿਪਰੈਸ਼ਨ ਤੋਂ ਗੁਜ਼ਰ ਰਹੀ ਸੀ। ਇਸ ਦੇ ਨਾਲ ਹੀ ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਅੰਤਿਮ ਫੈਸਲਾ ਆਉਣਾ ਅਜੇ ਬਾਕੀ

ਦੱਸ ਦੇਈਏ ਕਿ 2000 ਬੈਚ ਦੇ ਆਈਏਐਸ ਨਿਤਿਨ ਕੁਮਾਰ ਯਾਦਵ ਇਸ ਵੇਲੇ ਹਰਿਆਣਾ ਰੁਜ਼ਗਾਰ ਵਿਭਾਗ ਵਿੱਚ ਕਮਿਸ਼ਨਰ ਤੇ ਹਰਿਆਣਾ ਦੇ ਸਕੱਤਰ ਵਜੋਂ ਤਾਇਨਾਤ ਹਨ। ਮਾਰਚ ਵਿੱਚ, ਯੂਟੀ ਪ੍ਰਸ਼ਾਸਨ ਨੇ ਗ੍ਰਹਿ ਸਕੱਤਰ ਦੇ ਅਹੁਦੇ ਲਈ ਹਰਿਆਣਾ ਕੇਡਰ ਦੇ ਅਧਿਕਾਰੀ ਦੇ ਨਾਂ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੇ ਨਾਂ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਅੰਤਮ ਫੈਸਲਾ ਅਜੇ ਆਉਣਾ ਬਾਕੀ ਸੀ।

ਇਹ ਵੀ ਪੜ੍ਹੋ: Tokyo Olympics 2020: ਪਰਦੇ ਪਿਛਲਾ ਸੱਚ! ਭਾਰਤ ਦੇ 7 ਉਲੰਪਿਕ ਤਮਗ਼ਿਆਂ ਪਿਛਲੀ ਤਾਕਤ, 7 ਕੋਚ ਵਿਦੇਸ਼ੀ, ਸਿਰਫ ਇੱਕ ਭਾਰਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget