ਪੜਚੋਲ ਕਰੋ

ਸਰਕਾਰੀ ਹਸਪਤਾਲ 'ਚੋਂ ਸ਼ਰੇਆਮ 3 ਦਿਨਾਂ ਦਾ ਬੱਚਾ ਚੋਰੀ

ਮੌਕੇ 'ਤੇ ਪਹੁੰਚੀ ਪੁਲਿਸ ਨੇ ਹਸਪਤਾਲ ਦੇ ਸੀਸੀਟੀਵੀ ਫੁਟੇਜ਼ ਖੰਘਾਲਣੇ ਸ਼ੁਰੂ ਕੀਤੇ ਤਾਂ ਇੱਕ ਮਹਿਲਾ ਬੱਚੇ ਨੂੰ ਲਿਜਾਂਦੀ ਨਜ਼ਰ ਆਈ। ਮਹਿਲਾ ਨੇ ਚੁੰਨੀ ਨਾਲ ਮੂੰਹ ਢੱਕਿਆ ਹੋਇਆ ਸੀ।

ਫ਼ਤਿਹਾਬਾਦ: ਸਥਾਨਕ ਸਰਕਾਰੀ ਹਸਪਤਾਲ ਵਿੱਚ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਇੱਕ ਨਵਜਾਤ ਬੱਚੇ ਨੂੰ ਚੋਰੀ ਕਰ ਲਿਆ ਗਿਆ। ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਇੱਕ ਮਹਿਲਾ ਸਭ ਦੀਆਂ ਅੱਖਾਂ ਸਾਹਮਣੇ 3 ਦਿਨਾਂ ਦੇ ਬੱਚੇ ਨੂੰ ਚੁੱਕ ਕੇ ਲੈ ਗਈ। ਹਾਸਲ ਜਾਣਕਾਰੀ ਮੁਤਾਬਕ ਜਦੋਂ ਵਾਰਡ ਤੋਂ ਬੱਚਾ ਚੋਰੀ ਹੋਇਆ ਤਾਂ ਹਫੜਾ-ਦਫੜੀ ਮੱਚ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਹਸਪਤਾਲ ਦੇ ਸੀਸੀਟੀਵੀ ਫੁਟੇਜ਼ ਖੰਘਾਲਣੇ ਸ਼ੁਰੂ ਕੀਤੇ ਤਾਂ ਇੱਕ ਮਹਿਲਾ ਬੱਚੇ ਨੂੰ ਲਿਜਾਂਦੀ ਨਜ਼ਰ ਆਈ। ਮਹਿਲਾ ਨੇ ਚੁੰਨੀ ਨਾਲ ਮੂੰਹ ਢੱਕਿਆ ਹੋਇਆ ਸੀ। ਦਰਅਸਲ ਪਿੰਡ ਭੂਥਨ ਖੁਰਦ ਵਾਸੀ ਮਹਿਲਾ ਨੇ 3 ਦਿਨ ਪਹਿਲਾਂ ਨਾਗਰਿਕ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚਾ ਚੋਰੀ ਕਰਨ ਵਾਲੀ ਮਹਿਲਾ ਨੇ ਅੱਜ ਸਵੇਰੇ ਬੱਚਾ ਨੂੰ ਖਿਡਾਉਣ ਦੇ ਬਹਾਨੇ ਬੱਚਾ ਚੁੱਕਿਆ ਤੇ ਮੌਕਾ ਪਾ ਕੇ ਬੱਚੇ ਸਮੇਤ ਫਰਾਰ ਹੋ ਗਈ। ਇਸ ਪਿੱਛੋਂ ਕਾਫੀ ਦੇਰ ਜਦੋਂ ਮਹਿਲਾ ਵਾਪਸ ਨਹੀਂ ਆਈ ਤਾਂ ਪਰਿਵਾਰ ਨੇ ਮਹਿਲਾ ਦੀ ਤਲਾਸ਼ ਸ਼ੁਰੂ ਕੀਤੀ। ਮਾਮਲੇ ਦੀ ਸੂਚਨਾ ਮਿਲਣ 'ਤੇ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ। ਫਿਲਹਾਲ ਮੁਲਜ਼ਮ ਮਹਿਲਾ ਤੇ ਬੱਚੇ ਦਾ ਕੋਈ ਪਤਾ ਨਹੀਂ ਲੱਗਾ। ਪੁਲਿਸ ਸੀਸੀਟੀਵੀ ਦੇ ਆਧਾਰ 'ਤੇ ਮਹਿਲਾ ਦੀ ਭਾਲ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget