ਪੜਚੋਲ ਕਰੋ

Shah meets Khattar: ਸੀਐਮ ਖੱਟਰ ਨੇ ਕੀਤੀ ਸ਼ਾਹ ਨਾਲ ਮੁਲਾਕਾਤ, ਕਿਸਾਨ ਅੰਦੋਲਨ ਸਮੇਤ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਕੋਰੋਨਾ ਦੀਆਂ ਤਿਆਰੀਆਂ ਅਤੇ ਕਿਸਾਨ ਅੰਦੋਲਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਕੋਰੋਨਾ ਦੀ ਸਥਿਤੀ ਅਤੇ ਕਿਸਾਨ ਅੰਦੋਲਨ ਬਾਰੇ ਗੱਲਬਾਤ ਕੀਤੀ। ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੀਐਮ ਖੱਟਰ ਨੇ ਕਿਹਾ ਕਿ ਉਨ੍ਹਾਂ ਨੂੰ ਕੋਵਿਡ ਅਤੇ ਕਿਸਾਨ ਅੰਦੋਲਨ ਦੀ ਮੌਜੂਦਾ ਸਥਿਤੀ ਬਾਰੇ ਸਾਡੀਆਂ ਸਾਰੀਆਂ ਤਿਆਰੀਆਂ ਤੋਂ ਜਾਣੂ ਕਰਾਇਆ ਗਿਆ ਹੈ।

ਪਿਛਲੇ ਮਹੀਨਿਆਂ ਵਿੱਚ ਮੁੱਖ ਮੰਤਰੀ ਖੱਟਰ ਕੇਂਦਰੀ ਗ੍ਰਹਿ ਮੰਤਰੀ ਨੂੰ ਕਈ ਵਾਰ ਕਿਸਾਨ ਅੰਦੋਲਨ ਸਬੰਧੀ ਮਿਲ ਚੁੱਕੇ ਹਨ। ਖਾਸ ਗੱਲ ਇਹ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਨਾਲ ਲੜ ਰਹੀ ਹੈ, ਉੱਥੇ ਦੂਜੇ ਪਾਸੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਐਤਵਾਰ ਨੂੰ ਹੀ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ। ਮੁੱਖ ਮੰਤਰੀ 500 ਬਿਸਤਰਿਆਂ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਹਿਸਾਰ ਪਹੁੰਚੇ। ਐਤਵਾਰ ਨੂੰ ਪੁਲਿਸ ਨੇ  ਉਨ੍ਹਾਂ ਕਿਸਾਨਾਂ ਨੂੰ ਭੱਜਾਉਣ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਤਾਕਤ ਦੀ ਵਰਤੋਂ। ਇਸ ਝੜਪ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਮੁੱਖ ਮੰਤਰੀ ਨੇ ਕੋਵੀਡ ਹਸਪਤਾਲ ਦਾ ਉਦਘਾਟਨ ਕੀਤਾ ਅਤੇ ਵਿਰੋਧ ਪ੍ਰਦਰਸ਼ਨ ਨੂੰ ਹਿੰਸਕ ਬਣਾਉਣ ਤੋਂ ਪਹਿਲਾਂ ਸਥਾਨ ਛੱਡ ਦਿੱਤਾ।

ਹਰਿਆਣਾ ਵਿਚ ਲੌਕਡਾਊਨ 24 ਮਈ ਤੱਕ ਵਧਾਇਆ

ਕੋਰੋਨਾ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਲੈਕ ਫੰਗਸ ਦੇ ਲਗਪਗ 70 ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਚੋਂ ਕੁਝ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਕੁਝ ਲੋਕਾਂ ਦਾ ਘਰ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਬਲੈਕ ਫੰਗਸ ਦੀ ਬਿਮਾਰੀ ਦੇ ਇਲਾਜ ਲਈ ਚਾਰ ਹਸਪਤਾਲਾਂ ਦੀ ਚੋਣ ਕੀਤੀ ਹੈ।

ਇਹ ਵੀ ਪੜ੍ਹੋ: CBI ਦਫ਼ਤਰ ਤੋਂ 6 ਘੰਟੇ ਬਾਅਦ ਬਾਹਰ ਆਈ ਸੀਐੱਮ ਮਮਤਾ, ਮੰਤਰੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪਹੁੰਚੀ ਸੀ ਨਿਜ਼ਾਮ ਪੈਲੇਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget