ਪੜਚੋਲ ਕਰੋ

ਕਾਂਗਰਸ ਲੀਡਰ ਦਾ ਸ਼ਰ੍ਹੇਆਮ ਗੋਲ਼ੀਆਂ ਮਾਰ ਕੇ ਕਤਲ, CCTV 'ਚ ਕੈਦ ਹੋਈ ਵਾਰਦਾਤ

ਕਾਂਗਰਸ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਸੂਬੇ ਵਿੱਚ ਅਮਨ ਕਾਨੂੰਨ ਵਿਵਸਥਾ ਖਰਾਬ ਹੋਣ ਪਿੱਛੇ ਖੱਟਰ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ। ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਘਟਨਾ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਲਈ ਸਜ਼ਾ ਦੀ ਮੰਗ ਕੀਤੀ ਹੈ।

ਫਰੀਦਾਬਾਦ: ਹਰਿਆਣਾ ਦੇ ਸੂਬਾਈ ਬੁਲਾਰੇ ਵਿਕਾਸ ਚੌਧਰੀ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਦੀ ਖ਼ਬਰ ਮਿਲੀ ਹੈ। ਜਿਸ ਸਮੇਂ ਘਟਨਾ ਵਾਪਰੀ, ਉਦੋਂ ਚੌਧਰੀ ਫਰੀਦਾਬਾਦ ਸਥਿਤ ਜਿੰਮ ਜਾ ਰਹੇ ਸਨ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਵੀਡੀਓ ਮੁਤਾਬਕ ਗੱਡੀ ਵਿੱਚ ਸਵਾਰ ਕਾਤਲ ਪਹਿਲਾਂ ਤੋਂ ਹੀ ਘਾਤ ਲਾਈ ਬੈਠੇ ਸਨ। ਜਿਉਂ ਹੀ ਵਿਕਾਸ ਚੌਧਰੀ ਦੀ ਗੱਡੀ ਉੱਥੇ ਰੁਕੀ, ਕਾਤਲਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਕਈ ਗੋਲ਼ੀਆਂ ਚਲਾਈਆਂ। ਗੋਲ਼ੀਆਂ ਲੱਗਣ ਕਾਰਨ ਵਿਕਾਸ ਚੌਧਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਂਗਰਸ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਸੂਬੇ ਵਿੱਚ ਅਮਨ ਕਾਨੂੰਨ ਵਿਵਸਥਾ ਖਰਾਬ ਹੋਣ ਪਿੱਛੇ ਖੱਟਰ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ। ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਘਟਨਾ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਲਈ ਸਜ਼ਾ ਦੀ ਮੰਗ ਕੀਤੀ ਹੈ। ਫਰੀਦਾਬਾਦ ਦੇ ਡੀਸੀਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਸੀਟੀਵੀ ਫੁਟੇਜ ਹਾਸਲ ਕਰ ਗਈ ਹੈ। ਇਸੇ ਵੀਡੀਓ ਦੇ ਆਧਾਰ 'ਤੇ ਪੁਲਿਸ ਹੱਤਿਆਰਿਆਂ ਦੀ ਪਛਾਣ ਕਰਨ ਵਿੱਚ ਜੁਟ ਗਈ ਹੈ।

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget