ਪੜਚੋਲ ਕਰੋ

ਆਖਰ ਇੰਝ ਖੁੱਲ੍ਹਿਆ ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਰਾਜ? ਮਰਨ ਤੋਂ ਪਹਿਲਾਂ ਕਾਂਸਟੇਬਲ ਦੀ ਹੁਸ਼ਿਆਰੀ ਕਰਕੇ ਖੁਲਾਸਾ

ਇਹ ਸੁਰਾਗ ਮਿਲਣ ਤੋਂ ਪਹਿਲਾਂ ਪੁਲਿਸ ਨੂੰ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਦਾ ਪਤਾ ਲਾਉਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਚੰਡੀਗੜ੍ਹ: ਪਿਛਲੇ ਹਫਤੇ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਗਸ਼ਤ ਦੌਰਾਨ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ 6 ਵਿੱਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਰਿਆਣਾ ਪੁਲਿਸ ਨੇ ਸੋਮਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਛੇਵੇਂ ਮੁਲਜ਼ਮ ਨੂੰ ਜੀਂਦ ਵਿੱਚ ਪੁਲਿਸ ਨੇ ਮਾਰ ਦਿੱਤਾ ਸੀ। ਦਰਅਸਲ, ਡਿਊਟੀ 'ਤੇ ਮਾਰੇ ਗਏ ਦੋ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਪੁਲਿਸ ਮੁਲਾਜ਼ਮ (ਰਵਿੰਦਰ ਸਿੰਘ) ਦੀ ਸਮਝ, ਉਨ੍ਹਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਲੈ ਗਈ। ਕਾਂਸਟੇਬਲ ਰਵਿੰਦਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਮੁਲਜ਼ਮ ਦੀ ਪਛਾਣ ਲਈ ਆਪਣੀ ਹਥੇਲੀ ‘ਤੇ ਉਨ੍ਹਾਂ ਦੀ ਕਾਰ ਦਾ ਨੰਬਰ ਲਿਖਿਆ ਸੀ। ਇਹ ਸੁਰਾਗ ਮਿਲਣ ਤੋਂ ਪਹਿਲਾਂ ਪੁਲਿਸ ਨੂੰ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਦਾ ਪਤਾ ਲਾਉਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪੋਸਟਮਾਰਟਮ ਦੌਰਾਨ ਮ੍ਰਿਤਕ ਪੁਲਿਸ ਮੁਲਾਜ਼ਮ ਦੀ ਹਥੇਲੀ ਵਿੱਚ ਲਿਖਿਆ ਨੰਬਰ ਸਾਹਮਣੇ ਆਇਆ। ਇਹ ਰਵਿੰਦਰ ਸਿੰਘ ਤੇ ਐਸਪੀਓ ਕਪਤਾਨ ਸਿੰਘ ਦੇ ਕਤਲ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਲਈ ਕਾਫੀ ਅਹਿਮ ਸੁਰਾਗ ਸਾਬਤ ਹੋਇਆ। ਆਖਰ ਇੰਝ ਖੁੱਲ੍ਹਿਆ ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਰਾਜ? ਮਰਨ ਤੋਂ ਪਹਿਲਾਂ ਕਾਂਸਟੇਬਲ ਦੀ ਹੁਸ਼ਿਆਰੀ ਕਰਕੇ ਖੁਲਾਸਾ ਹਰਿਆਣਾ ਪੁਲਿਸ ਦੇ ਮੁਖੀ ਮਨੋਜ ਯਾਦਵ ਨੇ ਕਿਹਾ, "ਇਹ ਪੁਲਿਸ ਹੁਨਰ ਦਾ ਮੁੱਢਲਾ ਨਿਯਮ ਹੈ, ਜਿਸ ਨੂੰ ਬਹਾਦਰ ਕਾਂਸਟੇਬਲ ਰਵਿੰਦਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਪੇਸ਼ ਕੀਤਾ। ਉਸ ਨੇ ਮੁਲਜ਼ਮਾਂ ਦੁਆਰਾ ਵਰਤੀ ਗਈ ਗੱਡੀ ਦਾ ਨੰਬਰ ਆਪਣੀ ਹਥੇਲੀ 'ਤੇ ਲਿਖਿਆ ਸੀ। ਪੋਸਟਮਾਰਟਮ ਦੌਰਾਨ ਪਤਾ ਲੱਗਿਆ ਸੀ।” ਯਾਦਵ ਨੇ ਕਿਹਾ ਕਿ ਰਵਿੰਦਰ ਸਿੰਘ ਨੂੰ ਮਰਨੋਪਰੰਤ ਪੁਲਿਸ ਮੈਡਲ ਦੇਣ ਦੀ ਸਿਫਾਰਸ਼ ਕੀਤੀ ਜਾਵੇਗੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget