ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਇੱਕ ਵੀ ਕੇਸ ਦਰਜ ਨਹੀਂ ਹੋਇਆ, ਉੱਪ ਮੁੱਖ ਮੰਤਰੀ ਦਾ ਦਾਅਵਾ

Dushyant Chautala News: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਜੀਂਦ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਈ ਜਨਤਕ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਸੂਬੇ ਵਿੱਚ 30 ਲੱਖ ਰਾਸ਼ਨ ਕਾਰਡ ਬਣਾਏ ਗਏ ਹਨ।

Haryana News: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਕਿਸਾਨ ਪ੍ਰਦਰਸ਼ਨ ਦੌਰਾਨ ਕਿਸਾਨਾਂ ਵਿਰੁੱਧ ਇੱਕ ਵੀ ਕੇਸ ਦਰਜ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ "ਪਰਵਾਹ" ਕਰਨ ਵਾਲਾ ਵਿਅਕਤੀ ਉੱਚ ਅਹੁਦੇ 'ਤੇ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਕਾਫੀ ਫਾਇਦਾ ਹੋਇਆ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਮੈਂ ਇਹ ਯਕੀਨੀ ਬਣਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਸੀ ਕਿ ਕਿਸਾਨਾਂ ਦੀ ਫਸਲ ਦਾ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਵੇ। ਅਸੀਂ ਇਹ ਕੰਮ ਕੀਤਾ ਹੈ।

ਚੌਟਾਲਾ ਨੇ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਗਟੌਲੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਿੱਚ ਜਿੰਮ ਦਾ ਜਲਦੀ ਹੀ ਨਿਰਮਾਣ ਕਰਵਾਇਆ ਜਾਵੇਗਾ ਅਤੇ ਇੱਥੋਂ ਦੇ ਸਕੂਲਾਂ ਦੀਆਂ ਇਮਾਰਤਾਂ ਨੂੰ ਖਸਤਾ ਕਰਾਰ ਦੇ ਕੇ ਉਨ੍ਹਾਂ ਨੂੰ ਸਰਵ ਸਿੱਖਿਆ ਅਭਿਆਨ ਤਹਿਤ ਦੁਬਾਰਾ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਦੁਸ਼ਯੰਤ ਚੌਟਾਲਾ ਨੇ ਪਿੰਡ ਰਾਮਰਾਏ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਦੋ ਏਕੜ ਵਿੱਚ ਬਣਨ ਵਾਲੇ ਨੌਗਾਮਾ ਖਾਪ ਚੌਪਾਲ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਸਵੈ-ਸੇਵੀ ਫੰਡ ਵਿੱਚੋਂ 11 ਲੱਖ ਰੁਪਏ ਦਾਨ ਕਰਨ ਦਾ ਐਲਾਨ ਵੀ ਕੀਤਾ।

ਸੂਬੇ ਵਿੱਚ 30 ਲੱਖ ਰਾਸ਼ਨ ਕਾਰਡ ਬਣਾਏ ਗਏ ਹਨ

ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਕਿਸਾਨਾਂ ਨੂੰ 4 ਤੋਂ 5 ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਂਦੀ ਸੀ। ਪਰ, ਸਾਡੀ ਸਰਕਾਰ ਨੇ ਇੱਕ ਸਿਸਟਮ ਤਿਆਰ ਕੀਤਾ ਹੈ, ਜਿਸ ਤਹਿਤ ਹੁਣ ਸਿੱਧੇ ਪਟਵਾਰੀ ਦੇ ਮੋਬਾਈਲ 'ਤੇ ਇੱਕ ਸੁਨੇਹਾ ਭੇਜਿਆ ਜਾਂਦਾ ਹੈ, ਜਿਸ ਵਿੱਚ ਉਸਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਿਸਾਨ ਦੇ ਖੇਤ ਦੀ ਗਿਰਦਾਵਰੀ ਕੀਤੀ ਜਾਣੀ ਹੈ। ਹੁਣ ਜੇਕਰ ਕਿਸਾਨ ਫਰਦ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਲਈ ਚੱਕਰ ਨਹੀਂ ਲਗਾਉਣੇ ਪੈਂਦੇ। ਫਰਦ ਪਿੰਡ ਵਿੱਚ ਹੀ ਨਿਕਲਦੀ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿੱਚ 30 ਲੱਖ ਰਾਸ਼ਨ ਕਾਰਡ ਬਣਾਏ ਗਏ ਹਨ। ਪਰਿਵਾਰ ਦੇ ਸ਼ਨਾਖਤੀ ਕਾਰਡ ਅਨੁਸਾਰ ਜਿਨ੍ਹਾਂ ਦੀ ਆਮਦਨ 1 ਲੱਖ ਰੁਪਏ ਜਾਂ 80 ਹਜ਼ਾਰ ਰੁਪਏ ਤੋਂ ਘੱਟ ਹੈ, ਉਨ੍ਹਾਂ ਲਈ ਤੁਰੰਤ ਰਾਸ਼ਨ ਕਾਰਡ ਬਣਾਇਆ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget