ਪੜਚੋਲ ਕਰੋ
Advertisement
ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਕੋਰੋਨਾ ਦੀ ਮਾਰ, ਹੋਏ ਆਈਸੋਲੇਟ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪੀੜਤ ਹੋ ਗਏ ਹਨ। ਉਨ੍ਹਾਂ ਨੇ ਟਵਿੱਟਰ ਜ਼ਰੀਏ ਇਹ ਜਾਣਕਾਰੀ ਸ਼ੇਅਰ ਕੀਤੀ। ਚੌਟਾਲਾ ਨੇ ਅਪੀਲ ਕੀਤੀ ਕਿ ਜਿਹੜਾ ਵੀ ਪਿਛਲੇ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਉਹ ਆਪਣਾ ਟੈਸਟ ਕਰਵਾ ਲੈਣ।
ਚੰਡੀਗੜ੍ਹ: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਕੋਰੋਨਾ ਹੋ ਗਿਆ ਹੈ। ਚੌਟਾਲਾ ਨੇ ਆਪਣੀ ਇੱਕ ਵੀਡੀਓ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦਈਏ ਕਿ ਚੌਟਾਲਾ ਤੀਸਰੇ ਉਪ ਮੁੱਖ ਮੰਤਰੀ ਹਨ ਜੋ ਕੋਰੋਨਾ ਪੌਜ਼ੇਟਿਵ ਹੋਏ ਹਨ। ਉਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਉੱਤਰ ਪ੍ਰਦੇਸ਼ ਦੇ ਡਿਪਟੀ ਸੀਐਮ ਕੇਸ਼ਵ ਪ੍ਰਸਾਦ ਮੌਰਿਆ ਵੀ ਕੋਰੋਨਾ ਦੀ ਚਪੇਟ 'ਚ ਆ ਚੁੱਕੇ ਹਨ।
ਸਿਹਤ ਵਿਭਾਗ ਮੁਤਾਬਕ ਉਪ ਮੁੱਖ ਮੰਤਰੀ ਨੂੰ ਵੀ ਅਲੱਗ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੰਗਲਵਾਰ ਨੂੰ 78 ਮਰੀਜ਼ਾਂ ਦੀ ਵੀ ਕੋਰੋਨਾ ਦੀ ਪੁਸ਼ਟੀ ਹੋਈ ਤੇ ਦੋ ਮਰੀਜ਼ਾਂ ਦੀਆਂ ਮੌਤ ਹੋਈ। ਦੱਸ ਦਈਏ ਕਿ ਪੰਚਕੁਲਾ ਵਿੱਚ ਕੋਰੋਨਾ ਦੀ ਰਫਤਾਰ ਕਾਰਨ ਇਸ ਨੂੰ ਸੰਵੇਦਨਸ਼ੀਲ ਜ਼ਿਲ੍ਹਾ ਐਲਾਨਿਆ ਗਿਆ ਹੈ। Rahul Gandhi in Patiala: ਕੈਪਟਨ ਦੇ ਗੜ੍ਹ 'ਚੋਂ ਰਾਹੁਲ ਦਾ ਮੋਦੀ 'ਤੇ ਵੱਡਾ ਹਮਲਾ? ਪਟਿਆਲਾ 'ਚ ਕਹੀਆਂ ਇਹ ਵੱਡੀਆਂ ਗੱਲਾਂ ਸਿਹਤ ਮੰਤਰੀ ਬਲਬੀਰ ਸਿੱਧੂ ਵੀ ਕੋਰੋਨ ਦਾ ਸ਼ਿਕਾਰ, ਰਿਪੋਰਟ ਆਈ ਪੌਜ਼ੇਟਿਵ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904सभी साथियों के लिए सूचना - मेरी Covid-19 की रिपोर्ट positive आई है। मेरा स्वास्थ्य ठीक है। आग्रह है कि बीते कुछ दिनों में मेरे संपर्क में आए लोग अपना ध्यान रखें और डॉक्टर सलाह दें तो टेस्ट करवाएं। pic.twitter.com/whuguUR3bp
— Dushyant Chautala (@Dchautala) October 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement