ਪੜਚੋਲ ਕਰੋ

ਹਰਿਆਣਾ ‘ਚ ਕਿਸਦਾ ਲੱਗੇਗਾ ਦਾਅ, ਬੀਜੇਪੀ ਦੀ ਰਾਹ ਔਖੀ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਅੰਕੜਿਆਂ ਨਾਲ ਬੀਜੇਪੀ ਦੀ ਚਿੰਤਾ ਵਧਦੀ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਭਾਜਪਾ ਦਾਅਵਾ ਕਰਦੀ ਨਜ਼ਰ ਆ ਰਹੀ ਸੀ ਕਿ ਉਹ ਸੂਬੇ ‘ਚ ਆਸਾਨੀ ਨਾਲ ਬਹੁਮਤ ਹਾਸਲ ਕਰ ਲਵੇਗੀ। ਉਸ ਦੀ ਰਾਹ ਮੁਸ਼ਕਲ ਲੱਗ ਰਹੀ ਹੈ।

ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਅੰਕੜਿਆਂ ਨਾਲ ਬੀਜੇਪੀ ਦੀ ਚਿੰਤਾ ਵਧਦੀ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਭਾਜਪਾ ਦਾਅਵਾ ਕਰਦੀ ਨਜ਼ਰ ਆ ਰਹੀ ਸੀ ਕਿ ਉਹ ਸੂਬੇ ‘ਚ ਆਸਾਨੀ ਨਾਲ ਬਹੁਮਤ ਹਾਸਲ ਕਰ ਲਵੇਗੀ। ਉਸ ਦੀ ਰਾਹ ਮੁਸ਼ਕਲ ਲੱਗ ਰਹੀ ਹੈ। ਕਾਂਗਰਸ ਤੋਂ ਇਲਾਵਾ ਦੁਸ਼ਿਅੰਤ ਚੌਟਾਲਾ ਦੀ ਪਾਰਟੀ ਜੇਜੇਪੀ ਨੇ ਵੀ ਬੀਜੇਪੀ ਦਾ ਖੇਡ ਖ਼ਰਾਬ ਕੀਤੀ ਹੈ। ਸਾਹਮਣੇ ਆਏ ਰੁਝਾਨ ‘ਚ ਸਾਫ਼ ਹੈ ਕਿ ਹਰਿਆਣਾ ‘ਚ ਕਿਸੇ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ। ਸੂਬੇ ‘ਚ ਸੱਤਾ ‘ਚ ਆਉਣ ਲਈ 46 ਸੀਟਾਂ ਦੇ ਬਹੁਮਤ ਦੀ ਲੋੜ ਸੀ ਜਿਸ ਵਿੱਚੋਂ ਬੀਜੇਪੀ ਹੁਣ 40 ਸੀਟਾਂ ‘ਤੇ ਅੱਗੇ ਹੁੰਦੇ ਹੋਏ 19 ਸੀਟਾਂ ‘ਤੇ ਜਿੱਤ ਦਰਜ ਕਰ ਚੁੱਕੀ ਹੈ। ਉਧਰ ਕਾਂਗਰਸ ਵੀ 31 ਸੀਟਾਂ ਤੋਂ ਅੱਗੇ ਹੋ 16 ਸੀਟਾਂ ‘ਤੇ ਜਿੱਤ ਹਾਸਲ ਕਰ ਚੁੱਕੀ ਹੈ। ਅੰਕੜੇ ਲਗਾਤਾਰ ਬਦਲ ਵੀ ਰਹੇ ਹਨ। ਹੁਣ ਦੇਖਣਾ ਦਿਲਚਸਪ ਹੈ ਕਿ ਸੂਬੇ ‘ਚ ਕਿਹੜੀ ਸਰਕਾਰ ਬਣੇਗੀ। ਅਜਿਹੇ ‘ਚ ਜੇਜੇਪੀ ਹਰਿਆਣਾ ‘ਚ ਕਿੰਗ ਮੇਕਰ ਦਾ ਰੋਲ ਨਿਭਾਅ ਸਕਦੇ ਹਨ ਕਿਉਂਕਿ ਉਹ 10 ਸੀਟਾਂ ਤੋਂ ਅੱਗੇ ਚੱਲ 9 ਸੀਟਾਂ ‘ਤੇ ਜਿੱਤ ਦਰਜ ਕਰ ਚੁੱਕੇ ਹਨ। ਅਜਿਹੇ ‘ਚ ਸੱਤਾ ‘ਚ ਆਉਣ ਲਈ ਜੇਜੇਪੀ ਨੂੰ ਆਪਣੇ ਨਾਲ ਮਿਲਾਉਣਾ ਜ਼ਰੂਰੀ ਜਿਹਾ ਹੈ।

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget