Facebook ID hacked: ਹਰਿਆਣਾ ਦੇ ਫਰੀਦਾਬਾਦ ਦੇ ਵਿਧਾਇਕ ਮੂਲਚੰਦ ਸ਼ਰਮਾ ਨੇ ਆਪਣੀ ਫੇਸਬੁੱਕ ਆਈਡੀ ਹੈਕ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵਿਅਕਤੀ ਇਸ ਆਈਡੀ 'ਤੇ ਪੋਸਟ ਕੀਤੀ ਜਾ ਰਹੀ ਕਿਸੇ ਵੀ ਸਮੱਗਰੀ ਜਾਂ ਕਿਸੇ ਵੀ ਚੀਜ਼ ਦਾ ਜਵਾਬ ਨਾ ਦੇਣ।


ਹੋਰ ਪੜ੍ਹੋ : 'ਆਪ' ਦੇ ਇੱਕ ਹੋਰ ਮੰਤਰੀ ਦਾ ਵਿਆਹ, 7 ਨਵੰਬਰ ਨੂੰ ਮੀਤ ਹੇਅਰ ਵਿਆਹ ਬੰਧਨ 'ਚ ਬੱਝਣਗੇ



ਹੋਰ ਪੜ੍ਹੋ : ਮੁਹਾਲੀ ਪੁਲਿਸ ਨੇ ਅਕਾਲੀ ਲੀਡਰ ਬੰਟੀ ਰੁਮਾਣਾ ਚੁੱਕਿਆ, ਚੰਡੀਗੜ੍ਹ 'ਚ ਕੀਤੀ ਕਾਰਵਾਈ




ਵਿਧਾਇਕ ਨੇ ਦੱਸਿਆ ਹੈ ਕਿ ਆਈਡੀ ਹੈਕ ਹੋਣ ਨੂੰ ਲੈ ਕੇ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਕਿਰਪਾ ਕਰਕੇ ਲੋਕ ਇਸ ਆਈਡੀ ਤੋਂ ਪੋਸਟ ਹੋ ਰਹੀਆਂ ਸਮੱਗਰੀ ਤੋਂ ਸੁਚੇਤ ਰਹਿਣ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਹਨ।


ਹੋਰ ਪੜ੍ਹੋ : ਜਾਖੜ ਦਾ ਸੀਐਮ ਮਾਨ 'ਤੇ ਤੰਜ! ਜੇ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਬਹਿਸ ਇਨ੍ਹਾਂ ਤੋਂ ਕਰਾਓਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ