ਪੜਚੋਲ ਕਰੋ
Advertisement
ਹਰਿਆਣਾ ਦੇ ਕਿਸਾਨਾਂ ਨੇ ਮੋਦੀ ਲਈ ਤਿਆਰ ਕੀਤਾ 5 ਕਿੱਲੋ ਦਾ ਲੱਡੂ, ਆਖਿਰ ਕੀ ਹੈ ਵਜ੍ਹਾ ?
ਕਾਰਸੋਲਾ ਦੇ ਪਿੰਡ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਥੋੜੀ ਮਿਠਾਸ ਲੈਕੇ ਸੋਚੇ ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰੋ।
ਹਰਿਆਣਾ ਦੇ ਜੀਂਦ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਮਨਾਉਣ ਦਾ ਅਨੋਖਾ ਤਰੀਕਾ ਕੱਢਿਆ ਹੈ। ਜੀਂਦ ਦੇ ਕਰਸੋਲਾ ਪਿੰਡ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਈ ਪੰਜ ਕਿੱਲੋ ਬੂੰਦੀ ਦਾ ਲੱਡੂ ਤਿਆਰ ਕੀਤਾ ਹੈ। ਕੱਲ੍ਹ ਯਾਨੀ ਸ਼ਨੀਵਾਰ ਪੰਜ ਦਸੰਬਰ ਨੂੰ ਦਿੱਲੀ 'ਚ ਹੋਣ ਵਾਲੀ ਕਿਸਾਨਾਂ ਤੇ ਸਰਕਾਰ ਦੇ ਵਿਚਾਲੇ ਚਰਚਾ 'ਚ ਕੜਵਾਹਟ ਘੱਟ ਹੋਵੇ, ਇਸ ਲਈ ਇਹ ਲੱਡੂ ਭੇਜਿਆ ਜਾ ਰਿਹਾ ਹੈ।
ਕਾਰਸੋਲਾ ਦੇ ਪਿੰਡ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਥੋੜੀ ਮਿਠਾਸ ਲੈਕੇ ਸੋਚੇ ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰੋ। ਜ਼ਿਕਰਯੋਗ ਹੈ ਕਿ ਇਸ ਪਿੰਡ ਦੇ ਕਿਸਾਨ ਪਿਛਲੇ 5 ਦਿਨਾਂ ਤੋਂ 50 ਕੁਇੰਟਲ ਲੱਡੂ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਭੇਜ ਚੁੱਕੇ ਹਨ ਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ।
ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਹੈਰਾਨ ਹੋ ਜਾਵੇਗੀ ਕੇਂਦਰ ਸਰਕਾਰਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement