ਪੜਚੋਲ ਕਰੋ

ਰੁਜ਼ਗਾਰ ਦੇ ਮਾਮਲੇ 'ਚ ਪੰਜਾਬ ਟੌਪ 10 ’ਚੋਂ ਬਾਹਰ, ਹਰਿਆਣਾ ਤੀਜੇ ਸਥਾਨ ’ਤੇ 

  ਚੰਡੀਗੜ੍ਹ: ਪਿਛਲੇ ਸਾਲ ਦੇ ਮੁਕਾਬਲੇ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ 14 ਫੀਸਦੀ ਵਾਧਾ ਹੋਇਆ ਹੈ। ਹੁਣ ਇਹ 33 ਤੋਂ ਵਧ ਕੇ 47 ਫੀਸਦੀ ਹੋ ਗਈ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਇੰਜਨੀਰਿੰਗ ਦੇ ਵਿਦਿਆਰਥੀ ਹਨ। 57 ਫੀਸਦੀ ਫਾਈਨਲ ਈਅਰ ਦੇ ਇੰਜਨੀਰਿੰਗ ਪਾੜ੍ਹੇ ਰੁਜ਼ਗਾਰ ਦੇ ਯੋਗ ਹਨ। ਇਹ ਅੰਕੜੇ ਇੰਡੀਆ ਸਕਿਲ ਰਿਪੋਰਟ 2019 ਦੇ ਸਰਵੇਖਣ ਵਿੱਚ ਪੇਸ਼ ਕੀਤੇ ਗਏ ਹਨ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਸਿਖਰਲੇ 10 ਸੂਬਿਆਂ ਵਿੱਚੋਂ ਬਾਹਰ ਚੱਲ ਰਿਹਾ ਹਰਿਆਣਾ ਲੰਮੀ ਛਾਲ ਮਾਰ ਕੇ ਤੀਜੇ ਸਥਾਨ ’ਤੇ ਪਹੁੰਚ ਗਿਆ ਹੈ ਜਦਕਿ ਪੰਜਾਬ ਸਮੇਤ ਮੱਧ ਪ੍ਰਦੇਸ਼ ਤੇ ਗੁਜਰਾਤ ਟੌਪ 10 ’ਚੋਂ ਵੀ ਬਾਹਰ ਹੋ ਗਏ ਹਨ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਦੇ ਮਾਮਲੇ ਵਿੱਚ ਆਂਧਰਾ ਪ੍ਰਦੇਸ਼ ਪਹਿਲੇ ਸਥਾਨ ’ਤੇ ਕਾਬਜ਼ ਹੈ ਜਦਕਿ ਰਾਜਸਥਾਨ ਨੇ ਦੂਜਾ ਸਥਾਨ ਹਾਸਲ ਕੀਤਾ ਹੈ। 15 ਜੁਲਾਈ ਤੋਂ 30 ਅਕਤੂਬਰ 2018 ਤਕ ਕੀਤੇ ਇਸ ਸਰਵੇਖਣ ਨੂੰ ਪੀਪਲ ਸਟ੍ਰਾਂਗ, ਵੀਬਾਕਸਚ ਤੇ ਸੀਆਈਆਈ ਨੇ ਆਲ ਇੰਡੀਆ ਕਾਊਂਸਲਿੰਗ ਫਾਰ ਟੈਕਨੀਕਲ ਐਜੂਕੇਸ਼ਨ, ਯੂਐਨਡੀਪੀ ਤੇ ਐਸੋਸੀਏਸ਼ਨ ਆਫ ਯੂਨੀਵਰਸਿਟੀਜ਼ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ। ਇਸ ਸਰਵੇਖਣ ਵਿੱਚ 29 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 3 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਲ ਕੀਤੇ ਗਏ ਸਨ। 9 ਖੇਤਰਾਂ ਵਿੱਚ 15 ਫੀਸਦੀ ਬੜ੍ਹਤ ਦੀ ਉਮੀਦ ਇਸ ਸਾਲ 9 ਵੱਡੇ ਸੈਕਟਰਾਂ ਵਿੱਚ 15 ਫੀਸਦੀ ਵਾਧੇ ਦੀ ਉਮੀਦ ਕੀਤੀ ਜਾ ਰਹੀ ਹੈ। 64 ਫੀਸਦੀ ਕੰਪਨੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਕਾਰਾਤਮਕ ਹਨ। ਰਿਸਰਚ ਤੇ ਡਿਵੈਲਪਮੈਂਟ, ਆਰਟੀਫਿਸ਼ਲ ਇੰਟੈਲੀਜੈਂਸ ਤੇ ਡਿਜ਼ਾਈਨ ਐਨਾਲਿਟਿਕਲ ਦੇ ਖੇਤਰ ਵਿੱਚ ਜ਼ਿਆਰਾ ਹਾਇਰਿੰਗ ਹੋਣਗੀਆਂ। ਕਰੀਬ 23 ਫੀਸਦੀ ਕੰਪਨੀਆਂ ਡਿਜ਼ਾਈਨ ਦੀਆਂ ਨੌਕਰੀਆਂ ਵਿੱਚ ਹਾਇਰਿੰਗ ਕਰਨ ਦੀ ਯੋਜਨਾ ਬਣਾ ਰਹੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
Embed widget