ਪੜਚੋਲ ਕਰੋ

ਹਰਿਆਣਾ ਸਰਕਾਰ ਗਊਆਂ ਦੇ ਖਾਣੇ ਲਈ ਰੋਜ਼ਾਨਾ ਦਿੰਦੀ ਹੈ 2.73 ਰੁਪਏ ,ਪਰ ਪਹੁੰਚਦੇ ਸਿਰਫ਼ 83 ਪੈਸੇ

Haryana News: ਹਰਿਆਣਾ ਵਿੱਚ ਗਊਆਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਸਰਕਾਰ ਵੱਲੋਂ ਕਈ ਪ੍ਰੋਗਰਾਮ ਅਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਗਊਆਂ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ

Haryana News: ਹਰਿਆਣਾ ਵਿੱਚ ਗਊਆਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਸਰਕਾਰ ਵੱਲੋਂ ਕਈ ਪ੍ਰੋਗਰਾਮ ਅਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਗਊਆਂ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ ਗੋਸੇਵਾ ਆਯੋਗ ਦਾ ਗਠਨ ਕੀਤਾ ਸੀ। ਇਸ ਕਮਿਸ਼ਨ ਰਾਹੀਂ ਸਰਕਾਰ ਵੱਲੋਂ 600 ਰਜਿਸਟਰਡ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਭੇਜੀ ਜਾਂਦੀ ਹੈ। ਆਰਥਿਕ ਮਦਦ ਵਜੋਂ ਸਰਕਾਰ ਵੱਲੋਂ ਇੱਕ ਗਾਂ ਨੂੰ ਇੱਕ ਦਿਨ ਦੇ ਹਿਸਾਬ ਨਾਲ 2.73 ਰੁਪਏ ਪ੍ਰਤੀ ਦਿਨ ਦਿੱਤੇ ਜਾ ਰਹੇ ਹਨ।


 600 ਰਜਿਸਟਰਡ ਗਊਸ਼ਾਲਾਵਾਂ ਨੂੰ ਮਦਦ ਦਿੰਦੀ ਹੈ ਸਰਕਾਰ 


 ਜੋ ਪੈਸਾ ਇਨ੍ਹਾਂ ਗਾਵਾਂ ਤੱਕ ਪਹੁੰਚ ਰਿਹਾ ਹੈ, ਉਹ ਸਿਰਫ 83 ਤੋਂ 58 ਪੈਸੇ ਹੀ ਹੈ ਅਤੇ ਉਸ ਪੈਸੇ ਨਾਲ ਗਊਸ਼ਾਲਾ ਸੰਚਾਲਕਾਂ ਨੂੰ ਗਾਵਾਂ ਦੇ ਰਹਿਣ ਤੋਂ ਲੈ ਕੇ ਖਾਣੇ ਅਤੇ ਇਲਾਜ ਦਾ ਖਰਚਾ ਚੁੱਕਣਾ ਪੈ ਰਿਹਾ ਹੈ। ਗੋਸੇਵਾ ਆਯੋਗ ਦੇ ਚੇਅਰਮੈਨ ਸ਼ਰਵਣ ਕੁਮਾਰ ਗਰਗ ਦਾ ਕਹਿਣਾ ਹੈ ਕਿ 600 ਰਜਿਸਟਰਡ ਗਊਸ਼ਾਲਾਵਾਂ ਵਿੱਚ 5-5 ਦੇ ਕਰੀਬ ਗਊਆਂ ਹਨ। ਇਸ ਅਨੁਸਾਰ ਇਨ੍ਹਾਂ ਰਜਿਸਟਰਡ ਗਊਸ਼ਾਲਾਵਾਂ ਨੂੰ ਸਰਕਾਰ ਵੱਲੋਂ ਹਰ ਸਾਲ ਲਗਭਗ 50 ਕਰੋੜ ਰੁਪਏ ਦਿੱਤੇ ਜਾਂਦੇ ਹਨ।
 

ਹਿਸਾਰ ਜ਼ਿਲ੍ਹੇ ਦੀ ਬਾਲਸਮੰਦ ਗਊਸ਼ਾਲਾ ਦੇ ਮੁਖੀ ਅਨਿਲ ਦੱਤ ਦਾ ਕਹਿਣਾ ਹੈ ਕਿ ਰਾਜ ਦੀਆਂ ਇਨ੍ਹਾਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਗਊਆਂ ਦੀ ਗਿਣਤੀ 16.50 ਲੱਖ ਤੋਂ ਵੱਧ ਹੈ। ਇਸ ਕਰਕੇ ਸਿਰਫ਼ 83 ਤੋਂ 85 ਪੈਸੇ ਹੀ ਗਾਵਾਂ ਦੇ ਹਿੱਸੇ ਆਉਂਦੇ ਹਨ। ਗਾਵਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਦੇ ਹਿਸਾਬ ਨਾਲ ਸਰਕਾਰ ਵੱਲੋਂ ਆਰਥਿਕ ਮਦਦ ਬਹੁਤ ਘੱਟ ਹੈ। ਗੋਸ਼ਾਲ ਦੀ ਇੱਕ ਗਾਂ ਦਾ ਇੱਕ ਦਿਨ ਦਾ ਖਰਚਾ 130 ਤੋਂ 150 ਰੁਪਏ ਰੋਜ਼ਾਨਾ ਬਣਦਾ ਹੈ।

ਸਰਕਾਰ ਨੂੰ 100 ਰੁਪਏ ਪ੍ਰਤੀ ਗਾਂ ਪ੍ਰਤੀ ਦਿਨ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ। ਸਿਰਸਾ ਦੀ ਸ਼੍ਰੀ ਗਊਸ਼ਾਲਾ ਦੇ ਜਨਰਲ ਸਕੱਤਰ ਪ੍ਰੇਮ ਕੁਮਾਰ ਕੰਦੋਈ ਦਾ ਕਹਿਣਾ ਹੈ ਕਿ ਗਾਂ ਇੱਕ ਦਿਨ ਵਿੱਚ 10 ਤੋਂ 13 ਕਿਲੋ ਚਾਰਾ ਖਾਂਦੀ ਹੈ। ਇਸ ਚਾਰੇ ਵਿੱਚ ਘਾਹ, ਤੂੜੀ, ਜਵਾਰ ਅਤੇ ਦਾਲਾਂ ਦੇ ਛਿਲਕੇ ਮਿਲਾਏ ਜਾਂਦੇ ਹਨ, ਇਸ ਹਿਸਾਬ ਨਾਲ ਇੱਕ ਗਾਂ ਦੇ ਇੱਕ ਦਿਨ ਦੇ ਖਾਣੇ ਦਾ ਖਰਚਾ 180 ਰੁਪਏ ਦੇ ਕਰੀਬ ਆਉਂਦਾ ਹੈ।

ਟਾਪ ਹੈਡਲਾਈਨ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget