ਪੜਚੋਲ ਕਰੋ

Shambhu Border: ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਬੋਲੇ...ਹਾਈਕੋਰਟ ਨੇ ਕਿਤੇ ਨਹੀਂ ਕਿਹਾ ਬਾਰਡਰ ਖੁੱਲ੍ਹਣ ਮਗਰੋਂ ਦਿੱਲੀ 'ਚ ਧਰਨੇ-ਪ੍ਰਦਰਸ਼ਨ ਕਰੋ

Shambhu Border Protest: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ 'ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ।

Shambhu Border Protest: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ 'ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹਾਈਕੋਰਟ ਨੇ ਇਹ ਕਿਤੇ ਨਹੀਂ ਕਿਹਾ ਕਿ ਸੜਕ ਖੁੱਲ੍ਹਣ ਤੋਂ ਬਾਅਦ ਦਿੱਲੀ 'ਚ ਧਰਨੇ-ਪ੍ਰਦਰਸ਼ਨ ਕਰੋ। ਮੂਲਚੰਦ ਸ਼ਰਮਾ ਨੇ ਕਿਹਾ, 'ਸੜਕ ਖੁੱਲ੍ਹਣ ਨਾਲ ਕੋਈ ਸਮੱਸਿਆ ਨਹੀਂ ਪਰ ਲੋਕ ਕਾਇਦੇ ਅਨੁਸਾਰ ਰਹਿਣਾ।

ਮੂਲਚੰਦ ਸ਼ਰਮਾ ਨੇ ਕਿਹਾ, “ਆਮ ਲੋਕਾਂ ਦੀ ਸੁਰੱਖਿਆ, ਤੇ ਆਵਾਜਾਈ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸਾਰਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਹਰ ਕਿਸੇ ਦੇ ਸਮੇਂ ਦਾ ਧਿਆਨ ਰੱਖਣਾ ਚਾਹੀਦਾ ਹੈ। ਹਾਈਕੋਰਟ ਦੇ ਹੁਕਮਾਂ ਦਾ ਸਤਿਕਾਰ ਕਰਦੇ ਹਾਂ।'' ਸ਼ਰਮਾ ਨੇ ਕਿਹਾ, ''ਕਿਸਾਨ ਜੋ ਵੀ ਗੱਲ ਕਰਨਾ ਚਾਹੁੰਦੇ ਹਨ, ਉਹ ਇੱਥੋਂ ਵੀ ਕਰ ਸਕਦੇ ਹਨ। ਦਿੱਲੀ ਜਾ ਕੇ ਕੀ ਕਰਨਾ ਹੈ? ਇੱਥੇ ਜੋ ਕਹਿਣਾ ਚਾਹੋ ਕਹੋ, ਸਰਕਾਰ ਆ ਜਾਵੇਗੀ। ਕੇਂਦਰ ਦੇ ਮੰਤਰੀ ਜਾਂ ਮੁੱਖ ਮੰਤਰੀ ਆ ਜਾਣਗੇ। ਦਿੱਲੀ ਵਿੱਚ ਕੀ ਕਰਨਾ ਹੈ। ਦਿੱਲੀ ਕਿਉਂ ਜਾਂਦੇ ਹਨ, ਜਦੋਂ ਹਰਿਆਣੇ ਦਾ ਕੰਮ ਇੱਥੇ ਹੋ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਅਦਾਲਤ ਨੇ ਝੱਜਰ ਦੇ ਪੁਲਿਸ ਕਮਿਸ਼ਨਰ ਦੀ ਅਗਵਾਈ ਵਿੱਚ ਐਸਆਈਟੀ ਬਣਾ ਕੇ ਜਾਂਚ ਦੇ ਹੁਕਮ ਦਿੱਤੇ ਹਨ।

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਹਾਈਕੋਰਟ ਦੇ ਹੁਕਮਾਂ 'ਤੇ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਉਹ ਆਪਣੇ ਵਕੀਲਾਂ ਨਾਲ ਗੱਲ ਕਰ ਰਹੇ ਹਨ ਤੇ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਪੜ੍ਹ ਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

ਪੰਧੇਰ ਨੇ ਕਿਹਾ ਕਿ 16 ਜੁਲਾਈ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ। ਉਸ ਮੀਟਿੰਗ ਵਿੱਚ ਹੀ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਹਰਿਆਣਾ ਸਰਕਾਰ ਨੇ ਸਾਨੂੰ ਦਿੱਲੀ ਜਾਣ ਤੋਂ ਰੋਕਣ ਲਈ ਸੜਕ ਬੰਦ ਕੀਤੀ ਹੈ ਤੇ ਇਹ ਸੜਕ ਕਿਸਾਨਾਂ ਵੱਲੋਂ ਬੰਦ ਨਹੀਂ ਕੀਤੀ ਗਈ।

ਟਾਪ ਹੈਡਲਾਈਨ

COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget