ਪੜਚੋਲ ਕਰੋ

Transfer Policy - ਸਰਕਾਰ ਨੇ ਜਾਰੀ ਕੀਤੀ ਨਵੀਂ ਅਧਿਆਪਕ ਟ੍ਰਾਂਸਫਰ ਪੋਲਿਸੀ 2023, ਕੀ ਹੈ ਇਸ ਨੀਤੀ 'ਚ ?

New Teacher Transfer Policy 2023 - ਕੈਬੀਨੇਟ ਦੀ ਮੀਟਿੰਗ ਵਿਚ 5 ਜੂਨ , 2017 ਨੁੰ ਜਾਰੀ ਅਧਿਆਪਕ ਟ੍ਰਾਂਸਫਰ ਨੀਤੀ, 2016 ਨੂੰ ਰੱਦ ਕਰਦੇ ਹੋਏ ਅਧਿਆਪਕ ਟ੍ਰਾਂਸਫਰ ਨੀਤੀ, 2023 ਦੇ ਮਸੌਦੇ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਨਵੀਂ ਨੀਤੀ

CM ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਹੋਈ ਕੈਬੀਨੇਟ ਦੀ ਮੀਟਿੰਗ ਵਿਚ 5 ਜੂਨ , 2017 ਨੁੰ ਜਾਰੀ ਅਧਿਆਪਕ ਟ੍ਰਾਂਸਫਰ ਨੀਤੀ, 2016 ਨੂੰ ਰੱਦ ਕਰਦੇ ਹੋਏ ਅਧਿਆਪਕ ਟ੍ਰਾਂਸਫਰ ਨੀਤੀ, 2023 ਦੇ ਮਸੌਦੇ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। 

ਇਸ ਨਵੀਂ ਨੀਤੀ ਦਾ ਉਦੇਸ਼ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰੱਖਿਆ ਕਰਨ, ਕਰਮਚਾਰੀਆਂ ਵਿਚ ਨੌਕਰੀ ਦੀ ਸੰਤੁਸ਼ਟੀ ਨੂੰ ਵਧਾਉਣ ਅਤੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਅਧਿਆਪਕਾਂ ਤੇ ਸਕੂਲਾਂ ਦੇ ਪ੍ਰਮੁੱਖਾਂ ਦਾ ਨਿਆਂਸੰਗਤ, ਮੰਗ- ਅਧਾਰਿਤ ਵੰਡ ਯਕੀਨੀ ਕਰਨਾ ਹੈ।

ਅਧਿਆਪਕ ਟ੍ਰਾਂਸਫਰ ਨੀਤੀ ਸਾਲ 2016 ਵਿਚ ਨੋਟੀਫਾਇਡ ਕੀਤੀ ਗਈ ਸੀ ਅਤੇ ਸਾਲ 2017 ਵਿਚ ਸੋਧ ਕੀਤਾ ਗਿਆ ਸੀ। ਬਾਅਦ ਵਿਚ ਸਮੇਂ-ਸਮੇਂ 'ਤੇ ਇਸ ਵਿਚ ਕੁੱਝ ਬਦਲਾਅ ਵੀ ਕੀਤੇ ਗਏ। ਸਮੇਂ ਦੇ ਨਾਲ ਵਿਭਾਗ ਨੇ ਮੌਜੂਦਾ ਨੀਤੀ ਨੂੰ ਲਾਗੂ ਕਰਨ ਵਿਚ ਕੁੱਝ ਚਨੌਤੀਆਂ ਦਾ ਤਜਰਬਾ ਕੀਤਾ। 

ਇਸ ਲਈ ਇਸ ਨੀਤੀ ਨੂੰ ਨਿਰਸਤ ਕਰਨ ਅਤੇ ਕੁੱਝ ਮੌਜੂਦਾ ਪ੍ਰਾਵਧਾਨਾਂ ਵਿਚ ਸੋਧ ਕਰ ਕੇ ਅਤੇ ਕੁੱਝ ਨਵੇਂ ਪ੍ਰਾਵਧਾਨ ਸ਼ਾਮਿਲ ਕਰਦੇ ਹੋਏ ਨੀਤੀ ਨੂੰ ਸੁਰੱਖਿਅਤ ਅਤੇ ਸਟੀਕ ਬਣਾ ਕੇ ਇਕ ਨਵੀਂ ਨੀਤੀ ਲਿਆਉਣ 'ਤੇ ਵਿਚਾਰ ਕੀਤਾ ਗਿਆ।

----

ਹਰਿਆਣਾ ਸਰਕਾਰ ਨੇ ਰਾਸ਼ਟਰ ਦੀ ਸੇਵਾ ਵਿਚ ਆਪਣੀ ਜਾਣ ਨਿਯੋਛਾਵਰ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦਾ ਮਨੋਬਲ ਬਣਾਏ ਰੱਖਣ ਦੇ ਉਦੇਸ਼ ਨਾਲ ਯੂੱਧ ਹਤਾਹਤ ਆਰਮਡ ਫੋਰਸਾਂ ਅਤੇ ਕੇਂਦਰੀ ਆਰਮਡ ਪੁਲਿਸ ਫੋਰਸਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਹਮਦਰਦੀ ਨਿਯੁਕਤੀ ਨੀਤੀ 2023 ਨੂੰ ਸੋਧ ਕੀਤਾ ਹੈ।

ਮੁੱਖ ਮੰਤਰੀ  ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਰਾਜ ਕੈਬੀਨੇਟ ਦੀ ਮੀਟਿੰਗ ਵਿਚ ਇਸ ਨੀਤੀ ਵਿਚ ਸੋਧ ਲਿਆਉਣ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ ਗਈ। ਇਹ ਨੀਤੀ ਭਵਿੱਖ ਵਿਚ ਯੂੱਧ ਤੋਂ ਹਤਾਹਤ ਹੋਣ ਵਾਲੇ ਫੌਜੀਆਂ ਦੇ ਮੈਂਬਰਾਂ 'ਤੇ ਲਾਗੂ ਹੋਵੇਗੀ।

 ਸੋਧ ਨੀਤੀ ਅਨੁਸਾਰ ਰੱਖਿਆ ਅਧਿਕਾਰੀਆਂ/ਗ੍ਰਹਿ ਮੰਤਰਾਲੇ ਵੱਲੋਂ ਆਰਮਡ ਫੋਰਸ ਜਾਂ ਕੇਂਦਰੀ ਆਰਮਡ ਪੁਲਿਸ ਫੋਰਸ ਦੇ ਮੈਂਬਰ ਨੂੰ ਕਿਸੇ ਵੀ ਆਪਰੇਸ਼ਨ ਜਾਂ ਕਿਸੇ ਨਿਰਧਾਰਿਤ ਖੇਤਰ ਵਿਚ ਆਪ੍ਰੇਸ਼ਨ  ਦੇ ਦੌਰਾਨ ਯੂੱਧ/ਆਈਈਡੀ ਬਲਾਸਟ/ ਅੱਤਵਾਦੀ ਜਾਂ ਉਗਰਵਾਦੀ ਹਮਲਾ/ਬੋਡਰ ਲੜਾਈਆਂ ਅਤੇ ਏਮਟੀ ਕਾਰਡੀਅਕ ਅਰੇਸਟ, ਹਵਾਈ ਦੁਰਘਟਨਾ ਅਤੇ ਕੁਦਰਤੀ ਆਪਦਾਵਾਂ ਵਿਚ ਅਸਾਧਾਰਣ ਹਿੰਮਤ ਅਤੇ ਜਿਮੇਵਾਰੀ ਪਾਲਨ ਦੇ ਪ੍ਰਤੀ ਸਮਰਪਣ ਦੀ ਮੰਗ ਕਰਨ, ਸੰਯੁਕਤ ਰਾਸ਼ਟਰ ਸ਼ਾਂਤੀ ਸੇਨਾ ਵਿਚ ਮੌਜੂਦਾ ਅਧਿਕਾਰਕ ਜਿਮੇਵਾਰੀ ਦੇ ਪ੍ਰਦਰਸ਼ਨ ਦੌਰਾਨ ਵਰਗੀ ਵੱਖ-ਵੱਖ ਤਰ੍ਹਾ ਦੀ ਘਟਨਾਵਾਂ ਵਿਚ ਮੌਤ ਹੋਣ ਨੇ ਵਾਲੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਹਮਦਰਦੀ ਨਿਯੁਕਤੀ ਪ੍ਰਦਾਨ ਕੀਤੀ ਜਾਵੇਗੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget