ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਦੋ ਜ਼ਿਲ੍ਹਿਆਂ ਸੋਨੀਪਤ ਤੇ ਇੱਜਰ 'ਚ ਵਾਈਸ ਕਾਲ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ (2G, 3G, 4G, CDMA, GPRS), SMS ਸੇਵਾਵਾਂ ਤੇ ਮੋਬਾਇਲ ਨੈੱਟਵਰਕ 'ਤੇ ਦਿੱਤੀਆਂ ਜਾਣ ਵਾਲੀਆਂ ਡੋਂਗਲ ਸੇਵਾਵਾਂ ਬੰਦ ਕਰਨ ਦੀ ਮਿਆਦ 6 ਫਰਵਰੀ, 2021 ਸ਼ਾਮ ਪੰਜ ਵਜੇ ਤਕ ਵਧਾ ਦਿੱਤੀਆਂ ਹਨ।

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਮਗਰੋਂ ਹਰਿਆਣਾ 'ਚ ਇੰਟਰਨੈੱਟ ਬੰਦ ਕੀਤਾ ਗਿਆ ਸੀ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ