ਪੜਚੋਲ ਕਰੋ

ਕਿਸਾਨਾਂ ਦੇ ਮੁੱਦੇ 'ਤੇ ਬੌਖਲਾਈ ਹਰਿਆਣਾ ਸਰਕਾਰ, ਮੰਤਰੀ ਦੇ ਰਹੇ ਅਜੀਬੋ-ਗਰੀਬ ਬਿਆਨ

ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਚੌਟਾਲਾ ਨੇ ਪਹਿਲਾਂ ਕਿਸਾਨਾਂ ਕਰਕੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਦਿੱਲੀ ਹੱਦ ‘ਤੇ ਡਟੇ ਕਿਸਾਨਾਂ ਬਾਰੇ ਵੱਖਰਾ ਸਟੈਂਡ ਲਿਆ।

ਯਮੁਨਾਨਗਰ: ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਦਾ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਿਹਾ ਹੈ। ਇਸ 'ਚ ਹੁਣ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਡਟੇ ਹੋਏ ਹਨ। ਹੁਣ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਸਣੇ ਹੋਰ ਸੂਬਿਆਂ ਦੇ ਕਿਸਾਨਾਂ ਦਾ ਵੀ ਸਾਥ ਮਿਲ ਰਿਹਾ ਹੈ। ਹੁਣ ਹਰਿਆਣਾ ਦੇ ਮੰਤਰੀਆਂ ਦੀ ਹਾਲਤ ਅਜੀਬ ਬਣੀ ਹੋਈ ਹੈ। ਯਮੁਨਾਨਗਰ ਪਹੁੰਚੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਚੌਟਾਲਾ ਨੇ ਪਹਿਲਾਂ ਕਿਸਾਨਾਂ ਕਰਕੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਦਿੱਲੀ ਹੱਦ ‘ਤੇ ਡਟੇ ਕਿਸਾਨਾਂ ਬਾਰੇ ਵੱਖਰਾ ਸਟੈਂਡ ਲਿਆ। ਉਨ੍ਹਾਂ ਕਿਹਾ ਜਦੋਂ ਤੁਹਾਡੇ ਘਰ ਲੋਕ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ ਤਾਂ ਫਿਰ ਤੁਸੀਂ ਕੀ ਕਰੋਗੇ। ਕਿਸਾਨਾਂ ਨੂੰ ਲੈ ਕੇ ਸਰਕਾਰ ਦੇ ਮੰਤਰੀਆਂ ਦੀ ਬੌਖਲਾਹਟ ਉਨ੍ਹਾਂ ਦੇ ਬਿਆਨਾਂ 'ਚ ਸਾਫ਼ ਝਲਕਣ ਲੱਗੀ ਹੈ। ਹਰਿਆਣਾ ਦੇ ਬਿਜਲੀ ਮੰਤਰੀ ਕਿਸਾਨਾਂ ਦੀ ਚਿੰਤਾ ਕਰਦੇ ਨਜ਼ਰ ਆਏ। ਇੱਕ ਪਾਸੇ ਤਾਂ ਹਰਿਆਣਾ ਸਰਕਾਰ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਕਿਹਾ ਕਿ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਆਪਣੀਆਂ ਮੰਗਾਂ ਲਈ ਕਿਸਾਨ ਰਾਤ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਪਏ ਹਨ ਜਿਸ ਕਾਰਨ ਉਨ੍ਹਾਂ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਇਸ ਦੇ ਨਾਲ ਹੀ ਜਦੋਂ ਮੰਤਰੀ ਸਾਹਿਬ ਨੂੰ ਕਿਸਾਨਾਂ ਦੇ ਦਿੱਲੀ ਬਾਰਡਰ 'ਤੇ ਕੰਡਿਆਲੀ ਤਾਰ ਲਾ ਕੇ ਰੋਕੇ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਕੋਈ ਜ਼ਬਰਦਸਤੀ ਤੁਹਾਡੇ ਘਰ 'ਚ ਵੜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਸੀਂ ਕੀ ਕਰੋਗੇ। ਇਸੇ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਦਿੱਲੀ ਕਿਸ ਦਾ ਘਰ ਹੈ ਤਾਂ ਉਹ ਇਸ ਸਵਾਲ ਦੇ ਜਵਾਬ ਤੋਂ ਬਚਦੇ ਨਜ਼ਰ ਆਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget