ਪੜਚੋਲ ਕਰੋ
Advertisement
(Source: Poll of Polls)
Anil Vij Corona Positive: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਪੌਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਸ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਸਿਵਲ ਹਸਪਤਾਲ ਅੰਬਾਲਾ ਕੈਂਟ ਵਿਖੇ ਦਾਖਲ ਕਰਵਾਇਆ ਗਿਆ ਹੈ।
ਅੰਬਾਲਾ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਸ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਸਿਵਲ ਹਸਪਤਾਲ ਅੰਬਾਲਾ ਕੈਂਟ ਵਿਖੇ ਦਾਖਲ ਕਰਵਾਇਆ ਗਿਆ ਹੈ। ਵਿਜ ਨੇ ਅਪੀਲ ਕੀਤੀ ਹੈ ਜੋ ਪਿਛਲੇ ਦਿਨਾਂ ਉਨ੍ਹਾਂ ਨੂੰ ਮਿਲੇ ਸੀ ਉਹ ਕੋਰੋਨਾ ਟੈਸਟ ਕਰਵਾਉਣ।
ਦੱਸ ਦਈਏ ਕਿ 20 ਨਵੰਬਰ ਨੂੰ ਵਿਜ ਨੂੰ ਬਤੌਰ ਵਲੰਟੀਅਰ ਭਾਰਤ ਬਾਇਓਟੈਕ ਵਲੋਂ ਤਿਆਰ ਕੋਰੋਨਾ ਵੈਕਸਿਨ ਕੋਵੈਕਸਾਈਨ ਦਾ ਟੀਕਾ ਲਗਵਾਇਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Haryana minister Anil Vij announces he has tested positive for COVID-19. On November 20, he was administered a dose of Covaxin at a hospital in Ambala, as part of its third phase trial. pic.twitter.com/34HVOIRoFK
— ANI (@ANI) December 5, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement