ਪੜਚੋਲ ਕਰੋ

ਹਰਿਆਣਾ 'ਚ ਇੰਟਰਨੈੱਟ ਬੰਦ ਹੋਣ ਮਗਰੋਂ ਹਾਈਕੋਰਟ ਵੱਲੋਂ ਜਵਾਬ ਤਲਬ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਇੰਨਟਰਨੈੱਟ ਬੰਦ ਕੀਤੇ ਜਾਣ 'ਤੇ ਜਵਾਬ ਤਲਬ ਕੀਤਾ ਹੈ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਇੰਨਟਰਨੈੱਟ ਬੰਦ ਕੀਤੇ ਜਾਣ 'ਤੇ ਜਵਾਬ ਤਲਬ ਕੀਤਾ ਹੈ। ਕਿਸਾਨ ਅੰਦੋਲਨ ਦੇ ਵਿਚਕਾਰ ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਿਆਂ ਵਿੱਚ ਇੰਨਟਰਨੈੱਟ ਸੇਵਾ ਬੰਦ ਕੀਤੀ ਹੋਈ ਹੈ। ਇੱਕ ਵਕੀਲ ਵੱਲੋਂ ਦਾਇਰ ਪਟੀਸ਼ਨ ਤੇ ਹੁਣ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਇੰਟਰਨੈੱਟ ਬੰਦੀ ਕਾਰਨ ਵਕੀਲਾਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਵਿਦਿਆਰਥੀਆਂ ਨੂੰ ਵੀ ਕਾਫੀ ਤੰਗੀ ਆ ਰਹੀ ਹੈ। ਜੋ ਵਿਦਿਆਰਥੀ ਆਨ ਲਾਈਨ ਕਲਾਸਾਂ ਲਾ ਰਹੇ ਹਨ ਉਨ੍ਹਾਂ ਦੀ ਪੜ੍ਹਾਈ ਇੰਟਰਨੈੱਟ ਬੰਦ ਹੋ ਕਾਰਨ ਪ੍ਰਭਾਵਿਤ ਹੋ ਰਹੀ ਹੈ। ਦੱਸ ਦੇਈਏ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਗਰੋਂ ਹਰਿਆਣਾ ਵਿੱਚ ਇੰਨਟਰਨੈੱਟ ਤੇ ਰੋਕ ਲਾਈ ਗਈ ਸੀ। ਦਿੱਲੀ ਦੇ ਕਈ ਇਲਾਕਿਆਂ ਵਿੱਚ ਵੀ ਇੰਟਰਨੈੱਟ ਬੰਦ ਹੈ ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget