ਪੜਚੋਲ ਕਰੋ

ਹਸਪਤਾਲਾਂ 'ਚ ਮੁੱਕੀ ਆਕਸੀਜਨ, ਮਰੀਜ਼ਾਂ ਦੇ ਪਰਿਵਾਰ ਹੱਥ ਅੱਡ ਕਰ ਰਹੇ ਅਰਜ਼ੋਈ 

ਹਸਪਤਾਲ 'ਚ ਕੋਰੋਨਾ ਇਨਫੈਕਟਡ ਮਰੀਜ਼ਾਂ ਦੇ ਪਰਿਵਾਰਾਂ ਨੇ ਹਸਪਤਾਲ 'ਤੇ ਲਾਪਰਵਾਹੀ ਦੇ ਇਲਜ਼ਾਮ ਲਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਸ ਦਾ ਜ਼ਿੰਮੇਵਾਰ ਦੱਸਿਆ ਹੈ।

ਸੋਨੀਪਤ: ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ-19 ਨਾਲ ਨਜਿੱਠਣ ਲਈ ਸੋਨੀਪਤ ਦੇ 28 ਨਿੱਜੀ ਹਸਪਤਾਲਾਂ ਨੂੰ ਕੋਵਿਡ-19 ਸੈਂਟਰਾਂ 'ਚ ਤਬਦੀਲ ਕਰ ਰੱਖਿਆ ਹੈ। ਪਰ ਇਨ੍ਹਾਂ ਹਸਪਤਾਲਾਂ ਦੀ ਸਥਿਤੀ ਅਜਿਹੀ ਹੈ ਕਿ ਕਿਸੇ ਵੀ ਸਮੇਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਸਮੇਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਹਸਪਤਾਲ 'ਚ ਆਕਸੀਜਨ ਖਤਮ ਹੋ ਚੁੱਕੀ ਹੈ ਤੁਸੀਂ ਆਕਸੀਜਨ ਦਾ ਇੰਤਜ਼ਾਮ ਕਰ ਦਿਉ। 

ਕਿਤੇ ਨਾ ਕਿਤੇ ਹਸਪਤਾਲਾਂ 'ਚ ਭਰਤੀ ਮਰੀਜ਼ਾਂ ਦੇ ਪਰਿਵਾਰ ਇਸ ਫਿਕਰ ਚ ਪੈ ਜਾਂਦੇ ਹਨ ਕਿ ਆਕਸੀਜਨ ਦੀ ਪੂਰਤੀ ਸਮੇਂ 'ਤੇ ਨਹੀਂ ਹੋ ਰਹੀ। ਇਸ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਨੀਪਤ ਦੇ ਭਗਵਾਨ ਦਾਸ ਹਸਪਤਾਲ ਅੱਜ ਫਿਰ ਸੁਰਖੀਆਂ 'ਚ ਹੈ ਕਿਉਂਕਿ ਇੱਥੇ ਚਾਰ ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ।

ਹਸਪਤਾਲ 'ਚ ਕੋਰੋਨਾ ਇਨਫੈਕਟਡ ਮਰੀਜ਼ਾਂ ਦੇ ਪਰਿਵਾਰਾਂ ਨੇ ਹਸਪਤਾਲ 'ਤੇ ਲਾਪਰਵਾਹੀ ਦੇ ਇਲਜ਼ਾਮ ਲਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਸ ਦਾ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਦੱਸਿਆ ਹਸਪਤਾਲ 'ਚ ਆਕਸੀਜਨ ਦੀ ਭਾਰੀ ਕਿੱਲਤ ਹੋ ਰਹੀ ਹੈ ਜਿਸ ਦੇ ਚੱਲਦਿਆਂ ਹਰ ਰੋਜ਼ ਮੌਤਾਂ ਹੋ ਰਹੀਆਂ ਹਨ। ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਪ ਧਾਰੀ ਹੋਈ ਹੈ, ਹਸਪਤਾਲਾਂ 'ਚ ਕੋਈ ਵਿਵਸਥਾ ਨਹੀਂ ਹੈ।

ਭਗਵਾਨ ਦਾਸ ਹਸਪਤਾਲ 'ਚ ਨਾ ਤਾਂ ਕੋਈ ਡਾਕਟਰ ਹੈ ਤੇ ਨਾ ਹੀ ਕੋਈ ਕਰਮਚਾਰੀ ਹੈ। ਸੁਰੇਂਦਰ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ 22 ਤਾਰੀਖ ਨੂੰ ਆਪਣੇ ਜਵਾਈ ਨੂੰ ਹਸਪਤਾਲ ਭਰਤੀ ਕਰਵਾਇਆ ਸੀ ਤੇ ਦਿਨ-ਰਾਤ  ਹਸਪਤਾਲ 'ਚ ਜਾਗਦੇ ਰਹਿੰਦੇ ਹਨ ਤੇ ਦੇਖਦੇ ਰਹਿੰਦੇ ਹਨ ਕਿ ਕਦੋਂ ਆਕਸੀਜਨ ਆਵੇਗੀ। ਉਨ੍ਹਾਂ ਦੱਸਿਆ ਪ੍ਰਸ਼ਾਸਨ ਆਕਸੀਜਨ ਦੀ ਪੂਰਤੀ ਨਹੀਂ ਕਰ ਪਾ ਰਿਹਾ। ਆਕਸੀਜਨ ਦੀ ਬਹੁਤ ਕਮੀ ਹੋ ਰਹੀ ਹੈ। ਹਸਪਤਾਲ ਦੀ ਮੈਨੇਜਮੈਂਟ ਸੁਣ ਨਹੀਂ ਰਹੀ ਤੇ ਨਾ ਹੀ ਪ੍ਰਸ਼ਾਸਨ ਸੁਣ ਰਿਹਾ ਹੈ।

ਭਗਵਾਨ ਦਾਸ ਹਸਪਤਾਲ 'ਚ ਤਾਇਨਾਤ ਡਿਊਟੀ ਮੈਜਿਸਟ੍ਰੇਟ ਮਨੀਸ਼ ਮਾਲਿਕ ਨੇ ਦਾਅਵਾ ਕੀਤਾ ਕਿ ਹਸਪਤਾਲ 'ਚ ਅਜੇ ਤਕ ਆਕਸੀਜਨ ਦੀ ਕੋਈ ਕਿੱਲਤ ਨਹੀਂ ਹੈ। ਸਮੇਂ-ਸਮੇਂ 'ਤੇ ਆਕਸੀਜਨ ਹਸਪਤਾਲ ਨੂੰ ਦਿੱਤੀ ਜਾ ਰਹੀ ਹੈ। ਆਕਸੀਜਨ ਸਪਲਾਈ ਕੱਲ ਤੋਂ ਵਧਾ ਦਿੱਤੀ ਗਈ ਹੈ। ਅੱਜ ਵੀ ਭਗਵਾਨ ਦਾਸ ਹਸਪਤਾਲ 'ਚ ਆਕਸੀਜਨ ਦੇ ਦੋ ਸਲੰਡਰ ਆਏ ਹਨ। ਸਵੇਰੇ ਆਕਸੀਜਨ ਦੇ 20 ਸਲੰਡਰ ਹਸਪਤਾਲ 'ਚ ਪਹੁੰਚੇ ਹਨ। ਉਨ੍ਹਾਂ ਦੱਸਿਆ ਭਗਵਾਨਦਾਸ ਹਸਪਤਾਲ 'ਚ ਕਿਸੇ ਦੀ ਵੀ ਮੌਤ ਆਕਸੀਜਨ ਦੀ ਕਮੀ ਕਰਕੇ ਨਹੀਂ ਹੋਈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget