ਪੜਚੋਲ ਕਰੋ
Advertisement
ਹਰਿਆਣਾ ਦੇ ਆਈਜੀ ਹੇਮੰਤ ਕਲਸਨ ਵਲੋਂ ਮਾਂ-ਧੀ ਨਾਲ ਕੀਤੀ ਬਦਸਲੂਕੀ, ਸ਼ਿਕਾਇਤ ਮਗਰੋਂ ਗ੍ਰਿਫਤਾਰ
ਹਰਿਆਣਾ ਦੇ ਆਈਜੀ ਹੇਮੰਤ ਕਲਸਨ ਨੂੰ ਦੋ ਔਰਤਾਂ ਨਾਲ ਕੁੱਟਮਾਰ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਔਰਤਾਂ ਦੀ ਸ਼ਿਕਾਇਤ 'ਤੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ।
ਚੰਡੀਗੜ੍ਹ: ਹਰਿਆਣਾ ਦੇ ਆਈਜੀ ਹੇਮੰਤ ਕਲਸਨ ਨੂੰ ਦੋ ਔਰਤਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਔਰਤਾਂ ਦੀ ਸ਼ਿਕਾਇਤ 'ਤੇ ਕਲਸਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ।
ਪੀੜਤਾ ਦੀ ਸ਼ਿਕਾਇਤ ‘ਤੇ ਥਾਣਾ ਪਿੰਜੌਰ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਹੇਮੰਤ ਕਲਸਨ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਗ੍ਰਿਫਤਾਰੀ ਕੀਤੀ ਗਈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਕਾਨੂੰਨੀ ਤੌਰ ਤੇ ਗ੍ਰਿਫਤਾਰ ਕੀਤਾ ਗਿਆ ਸੀ। ਹੇਮੰਤ ਕਲਸਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਉਧਰ ਸਤਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਕਾਲੋਨੀ ਪਿੰਜੌਰ ਵਿੱਚ ਵੀ ਸ਼ਿਕਾਇਤ ਦਰਜ ਕਰਵਾਈ ਹੈ। ਸਤਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ 21 ਅਗਸਤ ਦੀ ਰਾਤ ਨੂੰ ਕਲਸਨ ਉਸ ਦੇ ਘਰ ਵਿੱਚ ਦਾਖਲ ਹੋਇਆ ਤੇ ਨਸ਼ੇ ਵਿੱਚ ਉਸ ਦੀ ਕੁੱਟਮਾਰ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਵੀ ਕਲਸਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement