ਪੜਚੋਲ ਕਰੋ
Advertisement
ਅਨੋਖਾ ਕਾਰਨਾਮਾ! ਸਰਕਾਰੀ ਹਸਪਤਾਲ 'ਚੋਂ ਤਾਲਾ ਤੋੜ ਕੇ ਕੋਰੋਨਾ ਵੈਕਸੀਨ ਚੋਰੀ
ਜ਼ਿਲ੍ਹੇ 'ਚ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਬਚੀ ਹੈ। ਦੱਸਿਆ ਜਾ ਰਿਹਾ ਕਿ ਚੋਰਾਂ ਨੇ ਤਾਲਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।
ਜੀਂਦ: ਕੋਰੋਨਾ ਦੌਰ 'ਚ ਹਰਿਆਣਾ ਦੇ ਜੀਂਦ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਜੀਂਦ ਦੇ ਸਰਕਾਰੀ ਹਸਪਤਾਲ ਤੋਂ ਵੈਕਸੀਨ ਦੀਆਂ 1,710 ਡੋਜ਼ ਚੋਰੀ ਹੋ ਗਈਆਂ। ਕੋਵਿਸ਼ੀਲਡ ਦੀਆਂ 1270 ਤੇ ਕੋਵੈਕਸੀਨ ਦੀਆਂ 440 ਡੋਜ਼ ਚੋਰੀ ਹੋਣ ਦੀ ਜਾਣਕਾਰੀ ਹੈ।
ਹੁਣ ਜ਼ਿਲ੍ਹੇ 'ਚ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਬਚੀ ਹੈ। ਦੱਸਿਆ ਜਾ ਰਿਹਾ ਕਿ ਚੋਰਾਂ ਨੇ ਤਾਲਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਕ੍ਰਿਕਟ
ਪੰਜਾਬ
Advertisement