ਪੜਚੋਲ ਕਰੋ

Farmers Protest: ਭਾਜਪਾ ਵਿਧਾਇਕ ਦੇ ਬਿਗੜੇ ਬੋਲ, ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਵਰਤੇ ਇਹ ਸ਼ਬਦ

ਭਾਜਪਾ ਵਿਧਾਇਕ ਲੀਲਾਰਾਮ ਪਹਿਲਾਂ ਵੀ ਵਿਵਾਦਤ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹੇ ਹਨ। ਇਸ ਤੋਂ ਪਹਿਲਾਂ ਵਿਧਾਇਕ ਨੇ ਰਿਵਾਈਜ਼ਡ ਸਿਟੀਜ਼ਨਸ਼ਿਪ ਐਕਟ (ਸੀਏਏ) ਦੇ ਵਿਰੋਧ ਬਾਰੇ ਵਿਵਾਦਪੂਰਨ ਬਿਆਨ ਵੀ ਦਿੱਤਾ।

ਨਵੀਂ ਦਿੱਲੀ: ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਸਰਕਾਰ ਨੂੰ ਕਿਸਾਨਾਂ ਨੂੰ ਯਕੀਨ ਦਿਵਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਸਾਬਤ ਹੋਈਆਂ। ਇਸ ਦੌਰਾਨ ਹਰਿਆਣਾ ਦੇ ਕੈਥਲ ਤੋਂ ਭਾਜਪਾ ਵਿਧਾਇਕ ਲੀਲਾ ਰਾਮ ਦੇ ਆਪਣੇ ਬਿਆਨ ਨੂੰ ਲੈ ਕੇ ਇੱਕ ਵਾਰ ਫਿਰ ਸੁਰਖੀਆਂ ਵਿਚ ਹਨ। ਦਿੱਲੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨਾਂ ਬਾਰੇ, ਭਾਜਪਾ ਵਿਧਾਇਕ ਨੇ ਕਿਹਾ, "ਦਿੱਲੀ ਵਿੱਚ ਕੋਈ ਕਿਸਾਨ ਨਹੀਂ ਹਨ ... ਖਾਲਿਸਤਾਨ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਲੋਕ ਬੈਠੇ ਹਨ, ਜਿਨ੍ਹਾਂ ਨੇ ਇੰਦਰਾ ਗਾਂਧੀ ਨੂੰ ਮਾਰਿਆ, ਮੋਦੀ ਨੂੰ ਮਾਰ ਦੇਣਗੇ।" Farmers Protest: ਭਾਜਪਾ ਵਿਧਾਇਕ ਦੇ ਬਿਗੜੇ ਬੋਲ, ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਵਰਤੇ ਇਹ ਸ਼ਬਦ ਭਾਜਪਾ ਵਿਧਾਇਕ ਲੀਲਾਰਾਮ ਨੇ ਕਿਹਾ, "ਇਮਰਾਨ ਖ਼ਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ ਅਤੇ ਭਾਰਤ ਮਾਤਾ ਮੁਰਦਾਬਾਦ ਦੇ ਨਾਅਰੇ ਲੱਗੇ ਹਨ। ਜਿਨ੍ਹਾਂ ਨੇ ਬੇਅੰਤ ਸਿੰਘ ਨੂੰ ਮਾਰਿਆ ਉਹ ਉਥੇ 20 ਫੁੱਟ ਕੱਟ ਆਊਟ ਲੈ ਬੈਠਾ ਹੈ।" ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਚੁਟਕੀ ਲੈਂਦਿਆਂ ਲੀਲਾ ਰਾਮ ਨੇ ਕਿਹਾ, "ਕੀ ਤੁਹਾਡੇ ਪਿਓ ਦਾ ਹੈ ਪਾਣੀ... ਪੰਜਾਬ ਵਿਚ ਇੰਨੀ ਹਿੰਮਤ ਨਹੀਂ ਹੈ ਕਿ ਉਹ ਸਾਨੂੰ ਪਾਣੀ ਨਾ ਦੇ ਸਕੇ।" ਅੰਦੋਲਨ ਵਿਚ ਹੁਣ ਤਕ 33 ਕਿਸਾਨ ਹੋਏ ਸ਼ਹੀਦ, ਕਾਂਗਰਸ ਨੇ ਚੁੱਕੇ ਪ੍ਰਧਾਨ ਮੰਤਰੀ ਮੋਦੀ ਦੀ ਚੁੱਪੀ 'ਤੇ ਸਵਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget