ਪੜਚੋਲ ਕਰੋ
Haryana Lockdown Announced: ਹਰਿਆਣਾ 'ਚ ਕੱਲ੍ਹ ਤੋਂ ਮੁਕੰਮਲ ਲੌਕਡਾਊਨ
ਹਰਿਆਣਾ ਵਿੱਚ 3 ਮਈ ਤੋਂ ਯਾਨੀ ਸੋਮਵਾਰ ਤੋਂ ਪੂਰੀ ਤਰ੍ਹਾਂ ਲੌਕਡਾਊਨ ਲਾਗੂ ਕਰ ਦਿੱਤਾ ਗਿਆ ਹੈ।ਇਹ ਲੌਕਡਾਊਨ 7 ਦਿਨ ਲਈ ਹੋਏਗਾ।ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਇਹ ਐਲਾਨ ਕੀਤਾ ਹੈ।

Lockdown
ਚੰਡੀਗੜ੍ਹ: ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸਖ਼ਤੀ ਵਧਾਉਣ ਦਾ ਫੈਸਲਾ ਕੀਤਾ ਹੈ। ਹਰਿਆਣਾ ਵਿੱਚ 3 ਮਈ ਤੋਂ ਯਾਨੀ ਸੋਮਵਾਰ ਤੋਂ ਪੂਰੀ ਤਰ੍ਹਾਂ ਲੌਕਡਾਊਨ ਲਾਗੂ ਕਰ ਦਿੱਤਾ ਗਿਆ ਹੈ।ਇਹ ਲੌਕਡਾਊਨ 7 ਦਿਨ ਲਈ ਹੋਏਗਾ।ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਇਹ ਐਲਾਨ ਕੀਤਾ ਹੈ।
3 मई दिन सोमवार से 7 दिन के लिए सारे हरियाणा में पूर्ण लॉक डाउन घोषित ।
— ANIL VIJ MINISTER HARYANA (@anilvijminister) May 2, 2021
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Before You Go
ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਟ੍ਰੈਂਡਿੰਗ ਟੌਪਿਕ






















