ਚੰਡੀਗੜ੍ਹ: ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸਖ਼ਤੀ ਵਧਾਉਣ ਦਾ ਫੈਸਲਾ ਕੀਤਾ ਹੈ। ਹਰਿਆਣਾ ਵਿੱਚ 3 ਮਈ ਤੋਂ ਯਾਨੀ ਸੋਮਵਾਰ ਤੋਂ ਪੂਰੀ ਤਰ੍ਹਾਂ ਲੌਕਡਾਊਨ ਲਾਗੂ ਕਰ ਦਿੱਤਾ ਗਿਆ ਹੈ।ਇਹ ਲੌਕਡਾਊਨ 7 ਦਿਨ ਲਈ ਹੋਏਗਾ।ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਇਹ ਐਲਾਨ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :