Haryana Lockdown: ਪੰਜਾਬ ਮਗਰੋਂ ਹੁਣ ਹਰਿਆਣਾ 'ਚ ਵੀ ਵੀਕਐਂਡ ਲੌਕਡਾਊਨ ਦਾ ਐਲਾਨ
ਏਬੀਪੀ ਸਾਂਝਾ | 21 Aug 2020 06:03 PM (IST)
Haryana Weekend Lockdown : ਪੰਜਾਬ ਤੋਂ ਬਾਅਦ ਹੁਣ ਕੋਰੋਨਾਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਹਰਿਆਣਾ ਨੇ ਵੀ ਵੀਕਐਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।
