ਪੜਚੋਲ ਕਰੋ

ਪਤਨੀ ਦੇ ਕਲੇਸ਼ ਤੋਂ ਤੰਗ ਪਤੀ ਨੇ ਦੋ ਬੱਚਿਆਂ ਸਮੇਤ ਖਾਧੀ ਸਲਫਾਸ

ਪਤਨੀ ਨਾਲ ਰੋਜ਼ ਹੁੰਦੀ ਘਰੇਲੂ ਕਲ੍ਹਾ ਤੇ ਸਹੁਰਿਆਂ ਦੇ ਦਬਾਅ ਤੋਂ ਤੰਗ ਆਏ ਵਿਅਕਤੀ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਖਵਾਇਆ ਤੇ ਮਗਰੋਂ ਆਪ ਵੀ ਸਲਫਾਸ ਖਾ ਲਈ।

ਚੰਡੀਗੜ੍ਹ: ਪਤਨੀ ਨਾਲ ਰੋਜ਼ ਹੁੰਦੀ ਘਰੇਲੂ ਕਲ੍ਹਾ ਤੇ ਸਹੁਰਿਆਂ ਦੇ ਦਬਾਅ ਤੋਂ ਤੰਗ ਆਏ ਵਿਅਕਤੀ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਖਵਾਇਆ ਤੇ ਮਗਰੋਂ ਆਪ ਵੀ ਸਲਫਾਸ ਖਾ ਲਈ। ਹਸਪਤਾਲ ਪਹੁੰਚਣ ਤਕ 4 ਸਾਲਾਂ ਦੇ ਇੱਕ ਮਾਸੂਮ ਦੀ ਜਾਨ ਚਲੀ ਗਈ ਜਦਕਿ ਦੂਜੇ ਦੀ ਹਾਲਤ ਬੇਹੱਦ ਗੰਭੀਰ ਹੈ। ਉਸ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਪੀਜੀਆਈ ਵਿੱਚ ਜ਼ੇਰੇ ਇਲਾਜ ਬੱਚਿਆਂ ਦੇ ਬਾਪ ਦੀ ਵੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਬਲਵਾਨ (36) ਦੀ ਭੈਣ ਨੇ ਬਿਆਨ ਦਿੱਤਾ ਕਿ ਇਸ ਘਟਨਾ ਲਈ ਦੀ ਪਤਨੀ, ਸਾਲੀ ਤੇ ਸੱਸ ਜ਼ਿੇਮੇਵਾਰ ਹਨ। ਇਨ੍ਹਾਂ ਤਿਨਾਂ ਨੇ ਬਲਵਾਨ ਦਾ ਜੀਣਾ ਹਰਾਮ ਕਰਕੇ ਰੱਖਿਆ ਹੋਇਆ ਸੀ। ਇਸ ਬਿਆਨ ਪਿੱਛੋਂ ਪੁਲਿਸ ਨੇ ਮ੍ਰਿਤਕ ਬਲਵਾਨ ਦੀ ਪਤਨੀ, ਸਾਲੀ ਤੇ ਸੱਸ 'ਤੇ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬਲਵਾਨ ਰੋਹਤਕ ਦੇ ਪਿੰਡ ਫਰਮਾਨਾ ਦਾ ਰਹਿਣ ਵਾਲਾ ਸੀ ਤੇ ਪੈਟਰੋਲ ਪੰਪ 'ਤੇ ਨੌਕਰੀ ਕਰਦਾ ਸੀ। ਬਲਵਾਨ ਦਾ ਆਏ ਦਿਨ ਆਪਣੀ ਪਤਨੀ ਜੋਤੀ ਨਾਲ ਝਗੜਾ ਹੁੰਦਾ ਰਹਿੰਦਾ ਸੀ। ਇਸ ਕਲੇਸ਼ ਦੀ ਵਜ੍ਹਾ ਕਰਕੇ ਹੀ ਉਸ ਨੇ ਆਪਣੇ 6 ਸਾਲਾਂ ਦੇ ਮੁੰਡੇ ਹੰਨੂ ਤੇ 4 ਸਾਲਾਂ ਦੇ ਮੁੰਡੇ ਮਾਨ ਨੂੰ ਜ਼ਹਿਰੀਲਾ ਪਦਾਰਥ ਦੇ ਦਿੱਤਾ। ਇਸ ਪਿੱਛੋਂ ਉਸ ਨੇ ਆਪ ਵੀ ਸਲਫਾਸ ਖਾ ਲਈ।

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget