ਪੜਚੋਲ ਕਰੋ

ਕੋਰੋਨਾ ਨੇ ਹਰਿਆਣਾ 'ਚ ਵਿਗਾੜੇ ਹਾਲਾਤ, ਪੰਜਾਬ ਨਾਲੋਂ ਕੇਸ ਇਕਦਮ ਵਧੇ

ਪਲਵਲ ‘ਚ ਇਸ ਖ਼ਤਰਨਾਕ ਬਿਮਾਰੀ ਦੇ 10 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ‘ਚ ਕੇਸਾਂ ਦੀ ਗਿਣਤੀ 89 ਤੇ ਸੂਬੇ ‘ਚ ਇਹ ਅੰਕੜਾ 2,964 ਹੋ ਗਿਆ।

ਚੰਡੀਗੜ੍ਹ: ਪੰਜਾਬ ਵਿੱਚ ਤਾਂ ਕੋਰੋਨਾ ਕੇਸਾਂ ਵਿੱਚ ਸੁਧਾਰ ਹੋਇਆ ਹੈ ਪਰ ਗੁਆਂਢੀ ਰਾਜ ਹਰਿਆਣਾ (Haryana) ਵਿੱਚ ਇੱਕਦਮ ਹਾਲਾਤ ਵਿਗੜਨ ਲੱਗੇ ਹਨ। ਸੂਬੇ ‘ਚ ਅੱਜ ਕੋਰੋਨਾਵਾਇਰਸ (Coronavirus ) ਕਰਕੇ ਇੱਕ ਹੋਰ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14 ਨਵੇਂ ਕੇਸਾਂ (Covid-19 new cases) ਨਾਲ ਗਿਣਤੀ ਵੱਧ ਕੇ 2,968 ਹੋ ਗਈ ਹੈ। ਇਹ ਗਿਣਤੀ ਪੰਜਾਬ ਨਾਲੋਂ ਵਧ ਗਈ ਹੈ। ਅੱਜ ਪਲਵਲ ਨੇ ਖ਼ਤਰਨਾਕ ਬਿਮਾਰੀ ਦੇ 10 ਨਵੇਂ ਕੇਸਾਂ ਦੀ ਰਿਪੋਰਟ ਕੀਤੀ, ਜ਼ਿਲ੍ਹੇ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 89 ਹੋ ਗਈ। ਪਲਵਲ ‘ਚ ਕੁਝ ਦਿਨਾਂ ਦੇ ਅੰਤਰਾਲ ਤੋਂ ਬਾਅਦ ਹੋਰ ਕੇਸ ਦਰਜ ਕੀਤੇ ਗਏ। ਸਿਹਤ ਅਧਿਕਾਰੀਆਂ ਦੇ ਅਨੁਸਾਰ 9 ਨਵੇਂ ਕੇਸ ਪਹਿਲੀ ਜੂਨ ਨੂੰ ਸਾਹਮਣੇ ਆਏ ਸੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਕੇਸ ਸਕਾਰਾਤਮਕ ਮਾਮਲਿਆਂ ਦੇ ਸੰਪਰਕ ‘ਚ ਆਉਣ ਤੋਂ ਬਾਅਦ ਸਾਹਮਣੇ ਆਏ ਹਨ। ਨਵੇਂ ਕੇਸ ਲੀਖੀ ਪਿੰਡ (3), ਦੁਧੋਲਾ ਪਿੰਡ (3) ਤੇ ਇੱਕ ਮਿਤ੍ਰੋਲ, ਹੁੱਡਾ ਸੈਕਟਰ 2, ਕ੍ਰਿਸ਼ਨਾ ਕਲੋਨੀ ਤੇ ਹੋਡਲ ਵਿੱਚ ਇੱਕ-ਇੱਕ ਕੇਸ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਬ੍ਰਹਮਦੀਪ ਸਿੰਘ ਦਾ ਦਾਅਵਾ ਹੈ ਕਿ ਪਲਵਲ ‘ਚ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ ਜੋ ਐਨਸੀਆਰ ਖੇਤਰ ਫਰੀਦਾਬਾਦ, ਗੁਰੂਗ੍ਰਾਮ ਤੇ ਦਿੱਲੀ ਵਿੱਚ ਕੰਮ ਕਰਦੇ ਹਨ ਤੇ ਆਸਪਾਸ ਦੇ ਕਸਬਿਆਂ ਤੋਂ ਰੋਜ਼ਾਨਾ ਸਫ਼ਰ ਕਰਦੇ ਹਨ। ਦੱਸ ਦਈਏ ਕਿ ਪਲਵਲ ਵਿੱਚ ਹੁਣ ਤੱਕ ਕੁੱਲ 48 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget