ਪੜਚੋਲ ਕਰੋ

ਰਾਮ ਰਹਿਮ ਤੇ ਹਨੀਪ੍ਰੀਤ ਦੀ ਮੁਲਾਕਾਤ 'ਚ ਪੁਲਿਸ ਬਣੀ ਅੜਿੱਕਾ

ਹਨੀਪ੍ਰੀਤ ਇੰਸਾ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹਿਮ ਨੂੰ ਲੈ ਕੇ ਸਿਰਸਾ ਪੁਲਿਸ ਨੇ ਆਪਣੀ ਰਿਪੋਰਟ ਸੁਨਾਰੀਆ ਜੇਲ੍ਹ ਸੁਪਰੀਡੈਂਟ ਨੂੰ ਭੇਜ ਦਿੱਤੀ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਆਪਣੀ ਰਿਪੋਰਟ ‘ਚ ਹਨੀਪ੍ਰੀਤ ਨੂੰ ਰਾਮ ਰਹਿਮ ਦੀ ਸਭ ਤੋਂ ਵੱਡੀ ਰਾਜ਼ਦਾਰ ਮੰਨਿਆ ਹੈ।

ਸਿਰਸਾ: ਹਨੀਪ੍ਰੀਤ ਇੰਸਾ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹਿਮ ਨੂੰ ਲੈ ਕੇ ਸਿਰਸਾ ਪੁਲਿਸ ਨੇ ਆਪਣੀ ਰਿਪੋਰਟ ਸੁਨਾਰੀਆ ਜੇਲ੍ਹ ਸੁਪਰੀਡੈਂਟ ਨੂੰ ਭੇਜ ਦਿੱਤੀ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਆਪਣੀ ਰਿਪੋਰਟ ‘ਚ ਹਨੀਪ੍ਰੀਤ ਨੂੰ ਰਾਮ ਰਹਿਮ ਦੀ ਸਭ ਤੋਂ ਵੱਡੀ ਰਾਜ਼ਦਾਰ ਮੰਨਿਆ ਹੈ। ਅਜਿਹੇ ‘ਚ ਪੁਲਿਸ ਨੂੰ ਦੋਵਾਂ ਦੀ ਮੁਲਾਕਾਤ ਨਾਲ ਸਿਰਸਾ ‘ਚ ਕਾਨੂੰਨ ਵਿਵਸਥਾ ਵਿਗੜਣ ਤੇ ਅਸ਼ਾਂਤੀ ਫੈਲਣ ਦਾ ਖਦਸ਼ਾ ਹੈ। ਇਸ ਲਈ ਪੁਲਿਸ ਹਨੀਪ੍ਰੀਤ ਤੇ ਰਾਮ ਰਹੀਮ ‘ਚ ਮੁਲਾਕਾਤ ਨਹੀਂ ਹੋਣ ਦੇਣਾ ਚਾਹੁੰਦੀ। ਦੱਸ ਦਈਏ ਕਿ ਪੰਚਕੂਲਾ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਹਨੀਪ੍ਰੀਤ ਅੰਬਾਲਾ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਡੇਰਾ ਸਿਰਸਾ ਪਹੁੰਚੀ। ਹਨੀਪ੍ਰੀਤ ਫਿਲਹਾਲ ਡੇਰਾ ਸਿਰਸਾ ‘ਚ ਹੀ ਰਹਿ ਰਹੀ ਹੈ। 12 ਨਵੰਬਰ ਨੂੰ ਸ਼ਾਹ ਮਸਤਾਨਾ ਦੇ ਜਨਮ ਦਿਨ ਮੌਕੇ ਡੇਰੇ ‘ਚ ਹੋਏ ਸਮਾਗਮ ‘ਚ ਹਨੀਪ੍ਰੀਤ ਪਹਿਲੀ ਵਾਰ ਨਜ਼ਰ ਆਈ। ਉਸ ਨਾਲ ਰਾਮ ਰਹੀਮ ਦਾ ਪਰਿਵਾਰ ਵੀ ਮੌਜੂਦ ਸੀ। ਗੁਰਮੀਤ ਰਾਮ ਰਹੀਮ ਨਾਲ ਉਸ ਦੇ ਘਰ ਵਾਲਿਆਂ ਨੇ ਕੁਝ ਦਿਨ ਪਹਿਲਾਂ ਹੀ ਸੁਨਾਰੀਆ ਜੇਲ੍ਹ ‘ਚ ਮੁਲਾਕਾਤ ਕੀਤੀ ਸੀ ਪਰ ਹਨੀਪ੍ਰੀਤ ਨੇ ਹਾਲ ਹੀ ‘ਚ ਮੁਖੀ ਨਾਲ ਮੁਲਾਕਾਤ ਲਈ ਜੇਲ੍ਹ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ। ਸਾਧਵੀ ਜਿਨਸੀ ਸੋਸ਼ਣ ਮਾਮਲੇ ‘ਚ ਪੰਚਕੂਲਾ ਸੀਬੀਆਈ ਕੋਰਟ ਨੇ 25 ਅਗਸਤ, 2017 ਨੂੰ ਫੈਸਲਾ ਸੁਣਾਇਆ ਸੀ। ਕੋਰਟ ਵੱਲੋਂ ਰਾਮ ਰਹੀਮ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਨੇ ਹੰਗਾਮਾ ਕਰ ਕਾਫੀ ਨੁਕਸਾਨ ਕੀਤਾ ਸੀ ਤੇ ਕਈ ਥਾਂ ਅੱਗਜਨੀ ਕੀਤੀ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget