ਪੜਚੋਲ ਕਰੋ

Accident News: ਹਰਿਆਣਾ ਰੋਡਵੇਜ਼ ਦੀ ਪਲਟੀ ਬੱਸ, 40 ਤੋਂ ਵੱਧ ਸਕੂਲੀ ਬੱਚੇ ਹੋਏ ਜ਼ਖ਼ਮੀ

Accident News: ਪੰਚਕੂਲਾ ਦੇ ਪਿੰਜੌਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ। 

Accident News: ਪੰਚਕੂਲਾ ਦੇ ਪਿੰਜੌਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ। 

ਜ਼ਖਮੀਆਂ ਨੂੰ ਪਿੰਜੌਰ ਦੇ ਹਸਪਤਾਲ ਅਤੇ ਸੈਕਟਰ 6 ਦੇ ਸਿਵਲ ਹਸਪਤਾਲ ਪੰਚਕੂਲਾ ਲਿਆਂਦਾ ਗਿਆ ਹੈ। ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਬੱਸ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਉੱਥੇ ਹੀ ਬੱਸ ਵਿੱਚ ਸਵਾਰੀਆਂ ਦੀ ਵੱਧ ਗਿਣਤੀ ਅਤੇ ਸੜਕ ਦੀ ਮਾੜੀ ਹਾਲਤ ਵੀ ਹਾਦਸੇ ਦਾ ਹੋਰ ਕਾਰਨ ਦੱਸੀ ਜਾ ਰਹੀ ਹੈ। ਇਹ ਹਾਦਸਾ ਪਿੰਜੌਰ ਦੇ ਪਿੰਡ ਨੌਲਤਾ ਨੇੜੇ ਵਾਪਰਿਆ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget