ਪੜਚੋਲ ਕਰੋ

ਧਰਨੇ ’ਤੇ ਬੈਠੇ 52 ਮੁਲਾਜ਼ਮ ਬਰਖ਼ਾਸਤ, ਦੋ ਦਿਨ ਹੋਰ ਚੱਕਾ ਜਾਮ ਦਾ ਐਲਾਨ

  ਚੰਡੀਗੜ੍ਹ: ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਦੀ ਹੜਤਾਲ ਕਾਰਨ ਦੋ ਦਿਨਾਂ ਵਿੱਚ ਰੋਡਵੇਜ਼ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਡਰਾਈਵਰਾਂ ਤੇ ਕੰਡਕਟਰਾਂ ਨੇ ਹੜਤਾਲ ਵਿੱਚ ਹਿੱਸਾ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਹੈ। ਧਰਨੇ 'ਤੇ ਬੈਠੇ ਰੋਡਵੇਜ਼ ਦੇ ਮੁਲਜ਼ਮਾਂ ਨੇ 18 ਤੇ 19 ਅਕਤੂਬਰ ਨੂੰ ਵੀ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਤੇ ਰੋਡਵੇਜ਼ ਮੁਲਾਜ਼ਮਾਂ ਦੇ ਇਸ ਘੋਲ ਵਿੱਚ ਆਮ ਲੋਕ ਪਿਸ ਰਹੇ ਹਨ। 52 ਮੁਲਾਜ਼ਮ ਬਰਖ਼ਾਸਤ, ਕਈਆਂ ਖ਼ਿਲਾਫ਼ ਐਫਆਈਆਰ ਰੋਡਵੇਜ਼ ਜੀਐਮ ਅਸ਼ਵਨੀ ਡੋਗਰਾ ਨੇ ਦੱਸਿਆ ਕਿ ਆਊਟਸੋਰਸੰਗ ਪਾਲਿਸੀ ਪਾਰਟ 2 ਤਹਿਤ ਲੱਗੇ 12 ਮੁਲਾਜ਼ਮਾਂ ਤੇ ਨਵੀਂ ਭਰਤੀ 2018 ਤਹਿਤ ਲੱਗੇ ਕਰੀਬ 52 ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੇ ਆਰਡਰ ਜਾਰੀ ਕਰ ਦਿੱਤੇ ਹਨ। ਕਈਆਂ ਖ਼ਿਲਾਫ਼ FIR ਵੀ ਦਰਜ ਕਰਾਈ ਗਈ ਹੈ। ਬੱਸ ਸਟੈਂਡ ਵਿੱਚੋਂ ਪ੍ਰਾਈਵੇਟ ਬੱਸਾਂ ਦੇ ਚੱਲਣ ਲਈ ਸਰਕਾਰੀ ਬੱਸਾਂ ਨੂੰ ਵਰਕਸ਼ਾਪ ਅੰਦਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਬੱਸ ਸਟੈਂਡ ਦੇ ਅੰਦਰ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਹੈ।

ਟਾਪ ਹੈਡਲਾਈਨ

BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget