ਪੜਚੋਲ ਕਰੋ

School holiday: ਵਿਦਿਆਰਥੀਆਂ ਲਈ ਵੱਡੀ ਖ਼ਬਰ! 4 ਅਤੇ 5 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ  

4 ਅਕਤੂਬਰ ਅਤੇ 5 ਅਕਤੂਬਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸਕੂਲਾਂ ਵਿੱਚ...

ਸਕੂਲੀ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਪੰਚਕੂਲਾ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 4 ਅਤੇ 5 ਅਕਤੂਬਰ 2024 ਨੂੰ ਹੋਵੇਗੀ। ਇਹ ਹੁਕਮ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰ ਨੂੰ ਜਾਰੀ ਕੀਤੇ ਗਏ ਹਨ।

ਵਿਧਾਨ ਸਭਾ ਚੋਣਾਂ ਕਾਰਨ 4 ਅਕਤੂਬਰ ਅਤੇ 5 ਅਕਤੂਬਰ ਨੂੰ ਜਿਨ੍ਹਾਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਨ੍ਹਾਂ ਸਾਰੇ ਸਕੂਲਾਂ ਵਿੱਚ 5 ਤਰੀਕ ਨੂੰ ਵੋਟਾਂ ਪੈਣੀਆਂ ਹਨ ਜਿਸ ਕਾਰਨ ਸਕੂਲਾਂ ਚ ਛੁੱਟੀ ਐਲਾਨੀ ਗਈ ਹੈ। 

ਛੁੱਟੀ ਦੀ ਮਿਤੀ ਦੇ ਐਲਾਨ ਸਬੰਧੀ ਹੁਕਮਾਂ ਦੀ ਕਾਪੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਪੰਚਕੂਲਾ ਵਿਧਾਨ ਸਭਾ ਸੀਟ ਅਤੇ ਕਾਲਕਾ ਵਿਧਾਨ ਸਭਾ ਸੀਟ ਦੇ ਰਿਟਰਨਿੰਗ ਅਤੇ ਸਬ-ਡਿਵੀਜ਼ਨਲ ਅਫ਼ਸਰਾਂ ਨੂੰ ਭੇਜ ਦਿੱਤੀ ਗਈ ਹੈ। ਜ਼ਿਲ੍ਹਾ ਪੰਚਕੂਲਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਆਮ ਚੋਣਾਂ 2024 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਦੌਰਾਨ ਕਾਂਗਰਸੀਆਂ ਨੂੰ ਧਮਕੀਆਂ ਦੇ ਰਹੇ ਆਪ ਦੇ ਲੀਡਰ, ਬਾਜਵਾ ਨੇ ਲਗਾਈ ਕਲਾਸ

ਹਰਿਆਣਾ ਦੀਆਂ ਸਾਰੀਆਂ 90 ਸੀਟਾਂ ਲਈ 5 ਅਕਤੂਬਰ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। 8 ਅਕਤੂਬਰ ਨੂੰ ਪਤਾ ਲੱਗੇਗਾ ਕਿ ਹਰਿਆਣਾ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ। ਪ੍ਰਸ਼ਾਸਨਿਕ ਟੀਮਾਂ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਚ ਥਾਂ ਥਾਂ ਨਾਕਾਬੰਦੀ ਅਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ। ਸ਼ੱਕੀ ਵਾਹਨ ਡਰਾਈਵਰਾਂ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget