Haryana News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਬਲਜੀਤ ਸਿੰਘ ਦਾਦੂਵਾਲ ਨੇ ਚੰਡੀਗੜ੍ਹ 'ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ ਪਰ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨਵੀਂ ਕਮੇਟੀ ਬਣਨ ਤੱਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਬਣੇ ਰਹਿਣਗੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :