ਪੜਚੋਲ ਕਰੋ

Assembly Election: ਹਰਿਆਣਾ ਦੇ ਸਿੱਖਾਂ ਨੇ ਕਾਂਗਰਸ ਤੇ ਭਾਜਪਾ ਨੂੰ ਪਾਈਆਂ ਭਾਜੜਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ

 Assembly Election Update: ਉਸ ਦਾ ਕਹਿਣਾ ਹੈ ਕਿ ਹਰਿਆਣਾ ਦੇ ਸਿੱਖਾਂ ਦਾ ਕੋਈ ਨੁਮਾਇੰਦਾ ਨਾ ਤਾਂ ਲੋਕ ਸਭਾ ਵਿਚ ਅਤੇ ਨਾ ਹੀ ਰਾਜ ਸਭਾ ਵਿਚ ਹੈ। ਸਾਡੇ ਸੂਬੇ ਵਿੱਚ 18 ਲੱਖ ਵੋਟਰ ਹਨ। ਇਸ ਲਈ ਸਾਡੇ ਅਧਿਕਾਰ ਹਨ। ਮੀਟਿੰਗ ਤੋਂ ਬਾਅਦ ਸਿੱਖ

 Assembly Election Update: ਹਰਿਆਣਾ 'ਚ  ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਚੋਣ ਜਾ ਰਹੀਆਂ ਹਨ। ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਸਮੀਕਰਨ ਬਦਲਣੇ ਵਾਲੇ ਹਨ ਅਤੇ ਇਲੈਕਸ਼ਨ ਤੋਂ ਪਹਿਲਾਂ ਹੀ ਹਰਿਆਣਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੇ ਕਾਂਗਰਸ ਅਤੇ ਭਾਜਪਾ ਨੂੰ ਭਾਜੜਾਂ ਪਾ ਦਿੱਤੀਆਂ ਹਨ। 

ਐਤਵਾਰ ਨੂੰ ਕਰਨਾ ਵਿੱਚ ਸਿੱਖ ਭਾਈਚਾਰੇ ਨੇ ਇੱਕ ਵੱਡਾ ਇਕੱਠ ਕਰਕੇ ਬੈਠਕ ਕੀਤੀ। ਜਿਸ ਵਿੱਚ ਉਸ ਨੇ ਸਿਆਸੀ ਪਾਰਟੀਆਂ ਤੋਂ ਸਿਆਸੀ ਹਿੱਸੇਦਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵਿਧਾਨ ਸਭਾ ਵਿੱਚ 16 ਤੋਂ 20 ਸੀਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਲੋਕ ਸਭਾ ਦੀਆਂ 2 ਅਤੇ ਰਾਜ ਸਭਾ ਦੀਆਂ ਖਾਲੀ ਪਈਆਂ ਸੀਟਾਂ ਵੀ ਸਿੱਖਾਂ ਨੂੰ ਦਿੱਤੀਆਂ ਜਾਣ।

ਉਸ ਦਾ ਕਹਿਣਾ ਹੈ ਕਿ ਹਰਿਆਣਾ ਦੇ ਸਿੱਖਾਂ ਦਾ ਕੋਈ ਨੁਮਾਇੰਦਾ ਨਾ ਤਾਂ ਲੋਕ ਸਭਾ ਵਿਚ ਅਤੇ ਨਾ ਹੀ ਰਾਜ ਸਭਾ ਵਿਚ ਹੈ। ਸਾਡੇ ਸੂਬੇ ਵਿੱਚ 18 ਲੱਖ ਵੋਟਰ ਹਨ। ਇਸ ਲਈ ਸਾਡੇ ਅਧਿਕਾਰ ਹਨ।

ਮੀਟਿੰਗ ਤੋਂ ਬਾਅਦ ਸਿੱਖ ਭਾਈਚਾਰੇ ਦੇ ਆਗੂਆਂ ਪ੍ਰੀਤਪਾਲ ਪੰਨੂ ਅਤੇ ਜਗਦੀਪ ਔਲਖ ਨੇ ਦੱਸਿਆ ਕਿ ਹਰਿਆਣਾ ਪੱਧਰ 'ਤੇ ਇਕ ਕਮੇਟੀ ਬਣਾਈ ਜਾਵੇਗੀ, ਜਿਸ ਦੇ 51 ਮੈਂਬਰ ਜਾਂ 101 ਮੈਂਬਰ ਵੀ ਹੋ ਸਕਦੇ ਹਨ।

ਆਉਣ ਵਾਲੇ ਤਿੰਨ-ਚਾਰ ਦਿਨਾਂ ਵਿੱਚ ਇੱਕ ਕਮੇਟੀ ਬਣਾਈ ਜਾਵੇਗੀ। ਅੱਜ ਦੇ ਇਕੱਠ ਵਿੱਚ ਸਮੁੱਚੀ ਸੰਗਤ ਨੇ ਕੁਝ ਮੰਗਾਂ ਦੇ ਸਮਰਥਨ ਵਿੱਚ ਹੱਥ ਖੜ੍ਹੇ ਕੀਤੇ ਅਤੇ ਸਾਰਿਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੀ ਸਹਿਮਤੀ ਪ੍ਰਗਟਾਈ।

ਹਰਿਆਣਾ ਵਿੱਚ ਇਸ ਸਮੇਂ ਭਾਜਪਾ ਦੀ ਸਰਕਾਰ ਹੈ। ਭਾਜਪਾ ਲਗਾਤਾਰ ਦੋ ਵਾਰ ਸੱਤਾ ਵਿੱਚ ਆਉਂਦੀ ਰਹੀ। ਸਾਢੇ 9 ਸਾਲਾਂ ਤੱਕ ਭਾਜਪਾ ਨੇ ਪੰਜਾਬੀ ਚਿਹਰੇ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਬਣਾਇਆ। ਹਾਲਾਂਕਿ ਉਨ੍ਹਾਂ ਨੂੰ ਹਟਾ ਕੇ ਓਬੀਸੀ ਭਾਈਚਾਰੇ ਦੇ ਨਾਇਬ ਸੈਣੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

ਟਾਪ ਹੈਡਲਾਈਨ

ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget