ਪੜਚੋਲ ਕਰੋ

ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਕੋਵਿਡ-19 ਪੌਜ਼ੇਟਿਵ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦਾ ਸੋਮਵਾਰ ਨੂੰ ਕੋਵਿਡ-19 ਦਾ ਟੈਸਟ ਪੌਜ਼ੇਟਿਵ ਆਇਆ। ਦੱਸ ਦਈਏ ਕਿ ਇਸ ਦੀ ਜਾਣਕਾਰੀ ਸਿਹਤ ਮੰਤਰੀ ਅਨਿਲ ਵਿਜ ਨੇ ਦਿੱਤੀ।

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦਾ ਸੋਮਵਾਰ ਨੂੰ ਕੋਵਿਡ-19 ਦਾ ਟੈਸਟ ਪੌਜ਼ੇਟਿਵ ਆਇਆ। ਦੱਸ ਦਈਏ ਕਿ ਇਸ ਦੀ ਜਾਣਕਾਰੀ ਸਿਹਤ ਮੰਤਰੀ ਅਨਿਲ ਵਿਜ ਨੇ ਦਿੱਤੀ। ਗਿਆਨਚੰਦ ਗੁਪਤਾ ਨੇ ਅਪੀਲ ਕੀਤੀ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਉਹ ਆਪਣੇ ਆਪ ਨੂੰ ਆਈਸੋਲੇਟ ਕਰਨ ਤੇ ਕੋਵਿਡ ਟੈਸਟ ਕਰਵਾਉਣ। ਵਿਜ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਉਨ੍ਹਾਂ ਨੇ ਦੱਸਿਆ, “ਵਿਧਾਨ ਸਭਾ ਦੇ ਸਪੀਕਰ ਤੇ ਦੋ ਹੋਰ ਵਿਧਾਇਕਾਂ ਦਾ ਕੋਰੋਨਾਵਾਇਰਸ ਟੈਸਟ ਪੌਜ਼ੇਟਿਵ ਆਇਆ ਹੈ।" ਖਾਸ ਗੱਲ ਇਹ ਹੈ ਕਿ ਸਪੀਕਰ ਨੇ 26 ਅਗਸਤ ਨੂੰ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਪੌਜ਼ੇਟਿਵ ਆਏ ਹਨ। ਇਸ ਕਰਕੇ ਹੁਣ ਡਿਪਟੀ ਸਪੀਕਰ ਰਣਬੀਰ ਗੰਗਵਾ ਸਦਨ ਦੀ ਕਾਰਵਾਈ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਹਰਿਆਣਾ ਵਿਧਾਨ ਸਭਾ ਦੇ 6 ਮੁਲਾਜ਼ਮ ਵੀ ਕੋਰੋਨਾ ਪੀੜਤ ਪਾਏ ਗਏ ਹਨ। ਵਿਧਾਨ ਸਭਾ 'ਚ ਐਂਟਰੀ ਤੋਂ ਪਹਿਲਾਂ ਸਾਰੇ ਵਿਧਾਇਕਾਂ ਤੇ ਸਟਾਫ ਨੂੰ ਕੋਵਿਡ ਟੈਸਟ ਕਰਵਾਉਣਾ ਲਾਜ਼ਮੀ ਹੈ। ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਬਾਰੇ ਅੱਜ ਸੁਪਰੀਮ ਕੋਰਟ ਸੁਣਾ ਸਕਦੀ ਹੈ ਫੈਸਲਾ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਹਿਬਾਨ ਦੀ ਮੀਟਿੰਗ, ਵੱਡੇ ਫੈਸਲੇ ਹੋਣ ਦੇ ਆਸਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget