ਪੜਚੋਲ ਕਰੋ

ਐਥਲੈਟਿਕਸ ਕੋਚ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ

Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ 'ਚ ਮਾਮਲਾ ਦਰਜ ਕੀਤਾ ਗਿਆ ਹੈ। ਖੇਡ ਵਿਭਾਗ ਦੇ ਜੂਨੀਅਰ ਮਹਿਲਾ ਕੋਚ ਨੇ ਇਸ ਦੀ ਸ਼ਿਕਾਇਤ ਕੀਤੀ ਸੀ।

Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ 'ਚ ਮਾਮਲਾ ਦਰਜ ਕੀਤਾ ਗਿਆ ਹੈ। ਖੇਡ ਵਿਭਾਗ ਦੀ ਜੂਨੀਅਰ ਮਹਿਲਾ ਕੋਚ ਨੇ ਇਸ ਦੀ ਸ਼ਿਕਾਇਤ ਕੀਤੀ ਸੀ। ਇਸ 'ਚ ਖੇਡ ਮੰਤਰੀ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਸਨ। ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਦਰਜ ਕੇਸ ਵਿੱਚ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਬੀ, 342 ਤੇ 506 ਦੀ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਅਨੁਸਾਰ ਕੇਸ ਦਰਜ ਕਰਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਮਹਿਲਾ ਕੋਚ ਨੇ ਦੱਸਿਆ ਕਿ ਉਸ ਨੂੰ 2016 ਦੇ ਰੀਓ ਓਲੰਪਿਕ 'ਚ ਹਿੱਸਾ ਲੈਣ ਤੋਂ ਬਾਅਦ ਖੇਡ ਵਿਭਾਗ 'ਚ ਜੂਨੀਅਰ ਕੋਚ ਵਜੋਂ ਭਰਤੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਸੰਦੀਪ ਸਿੰਘ ਨੇ ਉਸ ਨੂੰ ਇੰਸਟਾਗ੍ਰਾਮ ਤੇ ਸਨੈਪਚੈਟ 'ਤੇ ਮੈਸੇਜ ਭੇਜੇ। ਫਿਰ ਮੈਨੂੰ ਚੰਡੀਗੜ੍ਹ ਸੈਕਟਰ 7 ਲੇਕ ਸਾਈਡ ਮਿਲਣ ਲਈ ਬੁਲਾਇਆ। ਮੈਂ ਨਹੀਂ ਗਈ ਤਾਂ ਉਹ ਉਸ ਨੂੰ ਇੰਸਟਾਗ੍ਰਾਮ 'ਤੇ ਬਲੌਕ ਤੇ ਅਨਬਲੌਕ ਕਰਦੇ ਰਹੇ। ਮਹਿਲਾ ਕੋਚ ਦੇ ਦੋਸ਼ਾਂ ਮੁਤਾਬਕ 1 ਜੁਲਾਈ ਨੂੰ ਮੰਤਰੀ ਨੇ ਉਸ ਨੂੰ ਸਨੈਪਚੈਟ ਕਾਲ ਕੀਤੀ ਜਿਸ ਵਿੱਚ ਮੈਨੂੰ ਦਸਤਾਵੇਜ਼ਾਂ ਦੀ ਤਸਦੀਕ ਲਈ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਰਿਹਾਇਸ਼ 'ਤੇ ਆਉਣ ਲਈ ਕਿਹਾ ਗਿਆ।

ਮਹਿਲਾ ਕੋਚ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਮੰਤਰੀ ਦੇ ਸਰਕਾਰੀ ਘਰ ਪਹੁੰਚੀ। ਉਥੇ ਉਹ ਕੈਮਰੇ ਵਾਲੇ ਦਫਤਰ ਚ ਨਹੀਂ ਬੈਠਣਾ ਚਾਹੁੰਦਾ ਸੀ। ਉਹ ਮੈਨੂੰ ਇੱਕ ਵੱਖਰੇ ਕੈਬਿਨ ਵਿੱਚ ਲੈ ਗਿਆ। ਉਥੇ ਉਸ ਨੇ ਮੇਰੀ ਲੱਤ 'ਤੇ ਹੱਥ ਰੱਖਿਆ। ਮੰਤਰੀ ਨੇ ਕਿਹਾ ਕਿ ਤੁਸੀਂ ਮੈਨੂੰ ਖੁਸ਼ ਰੱਖੋ, ਮੈਂ ਤੁਹਾਨੂੰ ਖੁਸ਼ ਰੱਖਾਂਗਾ। ਜੇਕਰ ਤੁਸੀਂ ਮੇਰੀ ਗੱਲ ਮੰਨੋਗੇ ਤਾਂ ਤੁਹਾਨੂੰ ਸਾਰੀਆਂ ਸਹੂਲਤਾਂ ਅਤੇ ਲੋੜੀਂਦੀ ਜਗ੍ਹਾ 'ਤੇ ਤਾਇਨਾਤੀ ਮਿਲੇਗੀ।

ਮਹਿਲਾ ਕੋਚ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸ਼ਾਮ ਕਰੀਬ 6.50 ਵਜੇ ਮੰਤਰੀ ਸੰਦੀਪ ਸਿੰਘ ਨੇ ਉਸ ਨਾਲ ਛੇੜਛਾੜ ਕੀਤੀ। ਇਸ ਦੌਰਾਨ ਮਹਿਲਾ ਕੋਚ ਦੀ ਟੀ-ਸ਼ਰਟ ਫਟ ਗਈ। ਉਹ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ਤੋਂ ਬਚ ਕੇ ਬਾਹਰ ਚਲੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

ਕੈਨੇਡਾ 'ਚ ਵਸਦੇ ਪੰਜਾਬੀਆਂ ਦਾ ਹਾਲ , ਕਮਾਈ ਜਾਂ ਬੁਰਾ ਸਮਾਂ : ਰਾਣਾ ਰਣਬੀਰਦਿਲਜੀਤ ਦੋਸਾਂਝ ਹੈ ਜਾਦੂਗਰ , ਵੇਖੋ ਕਿਵੇਂ ਕਰਦਾ ਹੈ Fans ਤੇ ਜਾਦੂਆਲੀਆ ਫ਼ਾਕਰੀ ਹੋਈ ਗਿਰਫ਼ਤਾਰ ਨਰਗਿਸ ਫ਼ਾਕਰੀ ਦੀ ਭੈਣ ਹੈ ਆਲੀਆBir Singh got emotional while returning from Pakistan, expressed his feelings through a song

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget