ਪੜਚੋਲ ਕਰੋ

ਹਰਿਆਣਾ ਰੁਝਾਨ 'ਚ ਬੀਜੇਪੀ-ਕਾਂਗਰਸ 'ਚ ਜ਼ਬਰਦਸਤ ਟੱਕਰ

ਹਰਿਆਣਾ 'ਚ ਪਿੱੱਛਲੇ ਢਾਈ ਘੰਟੇ ਤੋਂ ਵੋਟਾਂ ਦੀ ਗਿਣਤੀ ਹੋ ਰਹੀ ਹੈ। ਬੀਜੇਪੀ 41, ਕਾਂਗਰਸ 35, ਜੇਜੇਪੀ 6 ਸੀਟਾਂ 'ਤੇ ਅੱਗੇ ਚਲ ਰਹੀ ਹੈ।

ਨਵੀਂ ਦਿੱਲੀ: ਹਰਿਆਣਾ 'ਚ ਪਿੱੱਛਲੇ ਢਾਈ ਘੰਟੇ ਤੋਂ ਵੋਟਾਂ ਦੀ ਗਿਣਤੀ ਹੋ ਰਹੀ ਹੈ। ਬੀਜੇਪੀ 41, ਕਾਂਗਰਸ 35, ਜੇਜੇਪੀ 6 ਸੀਟਾਂ 'ਤੇ ਅੱਗੇ ਚਲ ਰਹੀ ਹੈ। ਤਾਜ਼ਾ ਰੁਝਾਨਾਂ 'ਤੇ ਜੇਜੇਪੀ ਦੇ ਨੇਤਾ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਮਨੋਹਰ ਲਾਲ ਖੱਟੜ ਹਰਿਆਣਾ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਗਏ ਹਨ। ਉਧਰ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸਰਕਾਰ ਕਾਂਗਰਸ ਦੀ ਬਣੇਗੀ। ਹਰਿਆਣਾ 'ਚ ਵਿਧਾਨ ਸਭਾ ਦੀਆਂ 90 ਸੀਟਾਂ 'ਤੇ ਗਿਣਤੀ ਹੋ ਰਹੀ ਹੈ। ਨਤੀਜਿਆਂ ਨੂੰ ਵੇਖਦੇ ਹੋਏ ਮਨੋਹਰ ਲਾਲ ਖੱਟੜ ਘਰ ਤੋਂ ਬਾਹਰ ਨਹੀਂ ਨਿਕਲੇ ਹਨ। ਉਨ੍ਹਾਂ ਨੇ ਅਜੇ ਤਕ ਮੀਡੀਆ ਨਾਲ ਕੋਈ ਰਾਬਤਾ ਕਾਈਮ ਨਹੀਂ ਕੀਤਾ। ਲੱਗਦਾ ਹੈ ਬੀਜੇਪੀ ਦੇ ਰੂਝਾਨ ਵੇਖ ਖੱਟੜ ਨੂੰ ਝਟਕਾ ਲੱਗ ਰਿਹਾ ਹੈ। ਇਸ ਦੇ ਨਾਲ ਹੀ ਬੀਜੇਪੀ ਦਾ 70 ਪਾਰ ਸੀਟਾਂ ਹਾਸਲ ਕਰਨ ਦਾ ਦਾਅਵਾ ਬੁਰੀ ਤਰ੍ਹਾਂ ਤਬਾਹ ਹੋ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

ਨਾਰਮਲ ਪੈਟਰੋਲ ਜਾਂ ਪਾਵਰ ਪੈਟਰੋਲ? ਕਿਹੜੇ ਪੈਟਰੋਲ ਨਾਲ ਬਚਦੇ ਜ਼ਿਆਦਾ ਪੈਸੇ, ਇੱਥੇ ਜਾਣੋ
ਨਾਰਮਲ ਪੈਟਰੋਲ ਜਾਂ ਪਾਵਰ ਪੈਟਰੋਲ? ਕਿਹੜੇ ਪੈਟਰੋਲ ਨਾਲ ਬਚਦੇ ਜ਼ਿਆਦਾ ਪੈਸੇ, ਇੱਥੇ ਜਾਣੋ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 

SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ

Embed widget