ਪੜਚੋਲ ਕਰੋ

ਹਰਿਆਣਾ 'ਚ ਲੱਗ ਸਕਦਾ ਬੀਜੇਪੀ ਨੂੰ ਝਟਕਾ, ਪੰਜ ਵੱਡੇ ਨੇਤਾ ਚੱਲ ਰਹੇ ਪਿੱਛੇ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ‘ਚ ਬੀਜੇਪੀ ਨੂੰ ਬਹੁਮਤ ਲਈ 46 ਸੀਟਾਂ ਦੀ ਲੋੜ ਹੈ ਪਰ ਬੀਜੇਪੀ ਨੂੰ ਹਰਿਆਣਾ ‘ਚ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਖੱਟੜ ਸਰਕਾਰ ਦੇ ਪੰਜ ਮੰਤਰੀ ਆਪਣੀਆਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।

ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ‘ਚ ਬੀਜੇਪੀ ਨੂੰ ਬਹੁਮਤ ਲਈ 46 ਸੀਟਾਂ ਦੀ ਲੋੜ ਹੈ ਪਰ ਬੀਜੇਪੀ ਨੂੰ ਹਰਿਆਣਾ ‘ਚ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਖੱਟੜ ਸਰਕਾਰ ਦੇ ਪੰਜ  ਮੰਤਰੀ ਆਪਣੀਆਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ। ਇਨੈਲੋ ਨੇਤਾ ਅਭੇ ਚੌਟਾਲਾ ਵੀ ਰੁਝਾਨਾਂ ‘ਚ ਐਲਨਾਬਾਦ ਤੋਂ ਪਿੱਛੇ ਚੱਲ ਰਹੇ ਹਨ। ਖੱਟੜ ਸਰਕਾਰ ‘ਚ ਵਿੱਤ ਮੰਤਰੀ ਕੈਪਟਨ ਅਭਿਮਨਿਊ ਨਾਰਨੌਂਦ ਸੀਟ ਤੋਂ ਪਿੱਛੇ ਚੱਲ ਰਹੇ ਹਨ। ਜੇਜੇਪੀ ਉਮੀਦਵਾਰ ਰਾਮ ਕੁਮਾਰ ਗੌਤਮ ਨੇ ਨਾਰਨੌਂਦ ਸੀਟ ‘ਚ ਆਪਣੀ ਬੜ੍ਹਤ ਬਣਾਈ ਹੋਈ ਹੈ। ਉਧਰ, ਮਹਿੰਦਰਗੜ੍ਹ ਤੋਂ ਰਾਮਬਿਲਾਸ ਸ਼ਰਮਾ ਕਾਂਗਰਸ ਉਮੀਦਵਾਰ ਰਾਵ ਦਾਨ ਸਿੰਘ ਦੇ ਮੁਕਾਬਲੇ ਪਿੱਛੇ ਚੱਲ ਰਹੇ ਹਨ। ਬਾਦਲੀ ਸੀਟ ਤੋਂ ਖੱਟੜ ਸਰਕਾਰ ਦੇ ਮੰਤਰੀ ਓਪੀ ਧਨਖੜ ਕਾਂਗਰਸ ਉਮੀਦਵਾਰ ਤੋਂ ਪਿੱਛੇ ਚੱਲ ਰਹੇ ਹਨ। ਕਾਂਗਰਸ ਨੂੰ ਵੀ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ ਕਿਉਂਕਿ ਦਿੱਗਜ ਨੇਤਾ ਰਣਦੀਪ ਸੁਰਜੇਵਾਲਾ ਕੈਥਲ ਤੋਂ ਪਿੱਛੇ ਚੱਲ ਰਿਹੇ ਹਨ। ਉਧਰ ਇਨ੍ਹਾਂ ਚੋਣ ਰੁਝਾਨਾਂ ‘ਚ ਜੇਜੇਪੀ ਨੂੰ ਰਾਹਤ ਮਿਲਦੀ ਨਜ਼ਰ ਆ ਰਹੀ ਹੈ ਕਿਉਂਕਿ ਜੇਜੇਪੀ ਨੇ 9 ਸੀਟਾਂ ‘ਚ ਆਪਣੀ ਮਜਬੂਤੀ ਬਣਾਈ ਹੋਈ ਹੈ।

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget