ਪੜਚੋਲ ਕਰੋ

Haryana Weather: ਹਰਿਆਣਾ 'ਚ ਗਰਮੀ ਦਾ ਕਹਿਰ ਜਾਰੀ, 39.0 ਡਿਗਰੀ ਤੱਕ ਪਹੁੰਚਿਆ ਪਾਰਾ, ਜਾਣੋ ਕਦੋ ਮਿਲੇਗੀ ਰਾਹਤ

ਹਰਿਆਣਾ ' ਚ ਪਾਰਾ 39.0 ਡਿਗਰੀ ਤੱਕ ਪਹੁੰਚ ਗਿਆ ਹੈ। ਸਿਰਸਾ 39.2 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ ਪਰ...

ਹਰਿਆਣਾ 'ਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਅਕਤੂਬਰ ਮਹੀਨੇ 'ਚ ਵੀ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਬੀਤੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 3.5 ਡਿਗਰੀ ਦਾ ਵਾਧਾ ਹੋਇਆ ਹੈ।  ਜਿਸ ਕਾਰਨ ਪਾਰਾ 39.0 ਡਿਗਰੀ ਤੱਕ ਪਹੁੰਚ ਗਿਆ ਹੈ। ਸਿਰਸਾ 39.2 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। 

ਹੁਣ ਇਸ ਵਿਚਾਲੇ ਹੀ ਹਰਿਆਣਾ ਵਸਿਆ ਲਈ ਇਕ ਰਾਹਤ ਭਰੀ ਖਬਰ ਸਾਹਮਣੇ  ਆਈ ਹੈ।  4 ਅਕਤੂਬਰ ਤੋਂ ਮੌਸਮ ਇਕ ਵਾਰ ਫਿਰ ਬਦਲ ਜਾਵੇਗਾ।ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ ਜਿਸ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੇਗੀ। 

ਇਹ ਵੀ ਪੜ੍ਹੋ: ਟੈਨਿੰਗ ਅਤੇ ਡੈੱਡ ਸਕਿਨ ਨੂੰ ਦੂਰ ਕਰੇਗਾ ਇਹ ਖਾਸ ਫੇਸ ਪੈਕ, ਕਰਵਾ ਚੌਥ 'ਤੇ ਮਿਲੇਗੀ ਗਲੋਇੰਗ ਸਕਿਨ 

ਮੌਸਮ ਵਿਭਾਗ ਅਨੁਸਾਰ ਸੂਬੇ ਦੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ 4 ਅਕਤੂਬਰ ਤੋਂ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਯਮੁਨਾਨਗਰ, ਸਿਰਸਾ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ, ਮੇਵਾਤ ਸ਼ਾਮਲ ਹਨ। ਤਿੰਨ ਦਿਨਾਂ ਤੋਂ ਲਗਾਤਾਰ ਧੁੱਪ ਕਾਰਨ ਦਿਨ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਇਸ ਵਾਰ ਮਾਨਸੂਨ ਹੁਣ ਤੱਕ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਕੋਟਾ ਪੂਰਾ ਨਹੀਂ ਕਰ ਸਕਿਆ ਪਰ ਕਰਨਾਲ, ਯਮੁਨਾਨਗਰ ਅਤੇ ਪੰਚਕੂਲਾ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
Embed widget