ਪੜਚੋਲ ਕਰੋ

Old Pension Scheme: ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਕੇ ਮਹਿਲਾ ਹੋ ਗਈ ਪਰੇਸ਼ਾਨ, ਜਦੋਂ CM ਨੂੰ ਮਿਲੀ ਤਾਂ ਇੱਕ ਘੰਟੇ 'ਚ ਬਣ ਗਿਆ ਪੈਨਸ਼ਨ ਕਾਰਡ 

ਹਰਿਆਣਾ ਵਿੱਚ ਮੁੱਖ ਮੰਤਰੀ ਦਾ ਜਨ ਸੰਵਾਦ ਪ੍ਰੋਗ੍ਰਾਮ ਆਮ ਨਾਗਰਿਕਾਂ ਦੇ ਵਰਦਾਨ ਸਾਬਤ ਹੋ ਰਿਹਾ ਹੈ। ਇਸ ਦਾ ਉਦਾਹਰਣ ਅੱਜ ਇਕ ਵਾਰ ਫਿਰ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਪਿੰਡ ਭੜਫ ਦੀ ਸੰਤੋਸ਼ ਦੇਵੀ...

ਹਰਿਆਣਾ ਵਿੱਚ ਮੁੱਖ ਮੰਤਰੀ ਦਾ ਜਨ ਸੰਵਾਦ ਪ੍ਰੋਗ੍ਰਾਮ ਆਮ ਨਾਗਰਿਕਾਂ ਦੇ ਵਰਦਾਨ ਸਾਬਤ ਹੋ ਰਿਹਾ ਹੈ। ਇਸ ਦਾ ਉਦਾਹਰਣ ਅੱਜ ਇਕ ਵਾਰ ਫਿਰ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਪਿੰਡ ਭੜਫ ਦੀ ਸੰਤੋਸ਼ ਦੇਵੀ, ਜੋ ਪਿਛਲੇ 10 ਮਹੀਨਿਆਂ ਤੋਂ ਨਾਰਨੌਲ ਮਹੇਂਦਰਗੜ੍ਹ ਕਨੀਨਾ ਦੇ ਦਫਤਰਾਂ ਵਿਚ ਪੈਂਸ਼ਨ ਦੇ ਲਈ ਚੱਕਰ ਕੱਟ ਰਹੀ ਸੀ, ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

ਅੱਜ ਉਨ੍ਹਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਾਹਮਣੇ ਕਨੀਨਾ ਜਨਸੰਵਾਦ ਪ੍ਰੋਗ੍ਰਾਮ ਵਿਚ ਆਪਣੀ ਇਹ ਸਮਸਿਆ ਰੱਖੀ ਅਤੇ ਸਿਰਫ 1 ਘੰਟੇ ਦੇ ਅੰਦਰ ਮੁੱਖ ਮੰਤਰੀ ਖੱਟਰ ਨੇ ਉਨ੍ਹਾਂ ਨੂੰ ਬੁਢਾਪਾ ਪੈਂਸ਼ਨ ਦਾ ਪ੍ਰਮਾਣ ਪੱਤਰ ਸੌਂਪਿਆ। ਇਸ ਤੋਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਠਿਕਾਨਾ ਨਹੀਂ ਸੀ। ਮੁੱਖ ਮੰਤਰੀ ਹਰਿਆਣਾ ਵਿੱਚ ਜਨ ਸੰਵਾਦ ਪ੍ਰੋਗਰਾਮ ਦੇ ਤਹਿਤ ਵੱਖ ਵੱਖ ਪਿੰਡਾਂ ਵਿੱਚ ਪਹੁੰਚੇ ਸਨ।  ਮਨੋਹਰ ਲਾਲ ਖੱਟਰ ਜਦੋਂ ਅਟੇਲੀ ਪਹੁੰਚੇ ਤਾਂ ਸੰਤੋਸ਼ ਦੇਵੀ  ਮੁੱਖ ਮੰਤਰੀ ਨੂੰ ਮਿਲੀ। 

ਜਨ ਸੰਵਾਦ ਵਿਚ ਮੁੱਖ ਮੰਤਰੀ ਨੇ ਸ਼ਿਵ ਧਾਮ ਨਵੀਨੀਕਰਣ ਯੋਜਨਾ ਤਹਿਤ ਸੂਬੇ ਦੇ ਸਾਰੇ ਪਿੰਡਾਂ ਦੇ ਸ਼ਮਸ਼ਾਮ ਘਾਟ ਦੇ ਚਾਰ ਦਿਵਾਰੀ ਤੇ ਸ਼ੈਡ ਬਨਾਉਣ ਦਾ ਐਲਾਨ ਕੀਤਾ। ਸੀਐਮ ਨੇ ਕਿਹਾ ਕਿ ਇਸੇ ਤਰ੍ਹਾਂ ਜਿਨ੍ਹਾਂ ਪਿੰਡ 'ਚ ਕੁੜੀਆਂ ਦੂਜੇ ਪਿੰਡ ਵਿੱਚ ਪੜ੍ਹਨ ਦੇ ਲਈ ਆਉਂਦੀ ਹਨ, ਉਨ੍ਹਾਂ ਦੇ ਲਈ ਹਰਿਆਣਾ ਟ੍ਰਾਂਸਪੋਰਟ ਦੀ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। 

ਖੱਟਰ ਨੇ ਕਿਹਾ ਕਿ ਸਾਰੇ ਸਕੂਲਾਂ ਵਿਚ ਇਸ ਕੰਮ ਦੇ ਲਈ ਇਕ ਅਧਿਆਪਕ ਨੂੰ ਨੋਡਲ ਅਧਿਕਾਰੀ ਵੱਜੋਂ ਨਾਮਜ਼ਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਹਰਿਆਣਾ ਰਾਜ ਟ੍ਰਾਂਸਪੋਰਟ ਦੀ ਵਿਵਸਥਾ ਨਹੀਂ ਹੋਵੇਗੀ ਤਾਂ ਉਸੇ ਪਿੰਡ ਦੇ ਕਿਸੇ ਪ੍ਰਾਈਵੇਟ ਵਾਹਨ ਨਾਲ ਬੱਚਿਆਂ ਨੂੰ ਸਕੂਲ ਪਹੁੰਚਾਇਆ ਜਾ ਸਕੇਗਾ। ਇਸ ਦੇ ਲਈ ਹਰ ਵਿਦਿਆਰਥੀ ਦੇ ਅਨੁਸਾਰ ਟ੍ਰਾਂਸਪੋਰਟ ਰੇਟ ਨਿਰਧਾਰਿਤ ਕੀਤੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget