ਪੜਚੋਲ ਕਰੋ

ਸਪਨਾ ਚੌਧਰੀ ਨੇ ਫੜਿਆ ਕਾਂਗਰਸ ਦਾ ਹੱਥ, ਹੇਮਾ ਮਾਲਿਨੀ ਖ਼ਿਲਾਫ਼ ਲੜ ਸਕਦੀ ਹੈ ਚੋਣ

ਨਵੀਂ ਦਿੱਲੀ: ਹਰਿਆਣਾ ਦੀ ਮਸ਼ਹੂਰ ਕਲਾਕਾਰ ਤੇ ਬਿੱਗ ਬੌਸ ਫੇਮ ਸਪਨਾ ਚੌਧਰੀ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਸਪਨਾ ਨੇ ਦਿੱਲੀ ‘ਚ ਉੱਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜ ਬੱਬਰ ਦੇ ਘਰ ‘ਤੇ ਕਾਂਗਰਸ ਦੀ ਮੈਂਬਰਸ਼ਿਪ ਹਾਸ਼ਲ ਕੀਤੀ। ਖ਼ਬਰਾਂ ਨੇ ਕਿ ਕਾਂਗਰਸ ਨੇ ਯੂਪੀ ਦੀ ਮਥੁਰਾ ਲੋਕ ਸਭਾ ਦੀ ਸੀਟ ‘ਤੇ ਸਪਨਾ ਨੂੰ ਚੋਣ ਮੈਦਾਨ ‘ਚ ਉਤਾਰਨ ਦਾ ਫੈਸਲਾ ਲਿਆ ਹੈ। ਸਪਨਾ ਚੌਧਰੀ ਨੇ ਫੜਿਆ ਕਾਂਗਰਸ ਦਾ ਹੱਥ, ਹੇਮਾ ਮਾਲਿਨੀ ਖ਼ਿਲਾਫ਼ ਲੜ ਸਕਦੀ ਹੈ ਚੋਣ ਯੂਪੀ ਦੀ ਇਸੇ ਸੀਟ ‘ਤੇ ਭਾਜਪਾ ਨੇ ਡ੍ਰੀਮ ਗਰਲ ਹੇਮਾ ਮਾਲਨੀ ਨੂੰ ਦੁਬਾਰਾ ਲੋਕ ਸਭਾ ਟਿਕਟ ਦਿੱਤੀ ਹੈ। ਮਥੁਰਾ ‘ਚ ਜਾਟ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ ਇਸੇ ਲਈ ਕਾਂਗਰਸ ਨੇ ਸਪਨਾ ਨੂੰ ਮਥੁਰਾ ਦਾ ਟਿਕਟ ਦਿੱਤਾ ਜਾ ਸਕਦਾ ਹੈ ਕਿਉਂਕਿ ਸਪਨਾ ਵੀ ਉਸੇ  ਬਰਾਦਰੀ ਨਾਲ ਸਬੰਧਤ ਹੈ। ਸਪਨਾ ਤੇ ਕਾਂਗਰਸ ਦੇ ਕੁਨੈਕਸ਼ਨ ਦੀ ਖ਼ਬਰਾਂ ਤਾਂ ਉਦੋਂ ਤੋਂ ਹੀ ਹੋ ਰਹੀਆਂ ਹਨ ਜਦੋਂ ਤੋਂ ਪਿਛਲੇ ਸਾਲ ਉਹ ਸੋਨੀਆ ਗਾਂਧੀ ਨੂੰ ਮਿਲਣ ਦਾ ਸਮਾਂ ਲੈਣ ਕਾਂਗਰਸ ਦੇ ਦਫ਼ਤਰ ਗਈ ਸੀ ਅਤੇ ਉਸ ਤੋਂ ਬਾਅਦ ਸਪਨਾ ਨੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਦੀ ਖ਼ੂਬ ਤਾਰੀਫ ਕੀਤੀ ਸੀ। ਉਸ ਵਕਤ ਸਪਨਾ ਨੇ ਏਬੀਪੀ ਨਿਊਜ਼ ਨਾਲ ਗੱਲ ਕਰਦੇ ਹੋਏ ਕਿਹਾ ਸੀ, “ਫਿਲਹਾਲ ਮੈਂ ਸਿਆਸਤ ‘ਚ ਨਹੀਂ ਆਵਾਂਗੀ। ਜਦ ਕਿ ਕਾਂਗਰਸ ਪਾਰਟੀ ਲਈ ਪ੍ਰਚਾਰ ਕਰ ਰਹੀ ਹਾਂ ਅਤੇ ਭਵਿੱਖ ‘ਚ ਰਾਜਨੀਤੀ ‘ਚ ਆ ਸਕਦੀ ਹਾਂ।" ਸਪਨਾ ਚੌਧਰੀ ਨੇ ਫੜਿਆ ਕਾਂਗਰਸ ਦਾ ਹੱਥ, ਹੇਮਾ ਮਾਲਿਨੀ ਖ਼ਿਲਾਫ਼ ਲੜ ਸਕਦੀ ਹੈ ਚੋਣ ਹੁਣ ਇੰਤਜ਼ਾਰ ਸਿਰਫ ਸਪਨਾ ਨੂੰ ਟਿਕਟ ਮਿਲਣ ਦੀ ਤਸਵੀਰ ਅਤੇ ਉਸ ਦਾ ਹੇਮਾ ਮਾਲਿਨੀ ਖਿਲਾਫ ਪ੍ਰਚਾਰ ਕਰਨ ਦਾ ਹੈ। ਦੇਖਦੇ ਹਾਂ ਅੱਗੇ ਭਵਿੱਖ ‘ਚ ਕੀ ਹੁੰਦਾ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget