ਪੜਚੋਲ ਕਰੋ

ਹਾਥਰਸ ਕੇਸ: ਹਾਈਕੋਰਟ 'ਚ ਅੱਜ ਹੈ ਸੁਣਵਾਈ, ਪੀੜਤ ਪਰਿਵਾਰ ਭਾਰੀ ਸੁਰੱਖਿਆ 'ਚ ਲਖਨਊ ਰਵਾਨਾ

ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ 'ਚ ਇਸ ਕੇਸ ਦੀ ਸੁਣਵਾਈ ਹੋਣ ਵਾਲੀ ਹੈ। ਹਾਈਕੋਰਟ ਨੇ ਸਰਕਾਰ ਤੇ ਯੂਪੀ ਪੁਲਿਸ ਦੇ ਵੱਡੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ।

ਲਖਨਊ: ਹਾਥਰਸ ਕੇਸ 'ਚ ਅੱਜ ਵੱਡਾ ਦਿਨ ਹੈ। ਅੱਜ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ 'ਚ ਇਸ ਕੇਸ ਦੀ ਸੁਣਵਾਈ ਹੋਣ ਵਾਲੀ ਹੈ। ਹਾਈਕੋਰਟ ਨੇ ਸਰਕਾਰ ਤੇ ਯੂਪੀ ਪੁਲਿਸ ਦੇ ਵੱਡੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਪੀੜਤਾ ਦਾ ਪਰਿਵਾਰ ਹਾਥਰਸ ਲਈ ਰਵਾਨਾ ਹੋ ਚੁੱਕਾ ਹੈ। ਪਰਿਵਾਰ ਦੇ ਪੰਜ ਲੋਕ ਭਾਰੀ ਸੁਰੱਖਿਆ 'ਚ ਲਖਨਊ ਜਾ ਰਹੇ ਹਨ।

ਇਸ ਘਟਨਾ ਨੂੰ ਲੈਕੇ ਹਾਈਕੋਰਟ ਕਿੰਨਾ ਸੰਜੀਦਾ ਹੈ ਗਾਂਧੀ ਜੈਯੰਤੀ ਤੋਂ ਠੀਕ ਇਕ ਦਿਨ ਪਹਿਲਾਂ ਪਹਿਲੀ ਅਕਤੂਬਰ ਨੂੰ ਦਿੱਤੇ ਹੁਕਮ ਨੂੰ ਸਮਝੋ। ਹਾਈਕੋਰਟ ਨੇ ਆਪਣੇ ਹੁਕਮਾਂ ਦੀ ਸ਼ੁਰੂਆਤ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀਆਂ ਕਹੀਆਂ ਮਸ਼ਹੂਰ ਸੱਤਰਾਂ ਤੋਂ ਕੀਤੀ।

ਹਾਈਕੋਰਟ ਨੇ ਕਿਹਾ 'ਤਹਾਨੂੰ ਇਕ ਯੰਤਰ ਦਿੰਦਾ ਹਾਂ। ਜਦੋਂ ਵੀ ਤਹਾਨੂੰ ਸ਼ੱਕ ਹੋਵੇ ਜਾਂ ਤੁਹਾਡਾ ਅਹੰਕਾਰ ਤੁਹਾਡੇ 'ਤੇ ਹਾਵੀ ਹੋਣ ਲੱਗੇ ਤਾਂ ਇਹ ਕਸੌਟੀ ਅਜਮਾਓ। ਜੋ ਸਭ ਤੋਂ ਗਰੀਬ ਅਤੇ ਕਮਜ਼ੋਰ ਆਦਮੀ ਤੁਸੀਂ ਦੇਖਿਆ ਹੋਵੇ ਤਾਂ ਉਸ ਦੀ ਸ਼ਕਲ ਯਾਦ ਕਰੋ ਅਤੇ ਆਪਣੇ ਦਿਲ ਤੋਂ ਪੁੱਛੋ ਕਿ ਜੋ ਕਦਮ ਚੁੱਕਣ ਦਾ ਤੁਸੀਂ ਵਿਚਾਰ ਕਰ ਰਹੇ ਹੋ। ਉਸ ਆਦਮੀ ਲਈ ਕਿੰਨਾ ਉਪਯੋਗੀ ਹੋਵੇਗਾ। ਕੀ ਉਸ ਨਾਲ ਲਾਭ ਹੋਵੇਗਾ। ਕੀ ਉਸ ਨਾਲ ਉਸਨੂੰ ਕੁਝ ਲਾਭ ਪਹੁੰਚੇਗਾ?

SGPC ਚੋਣਾਂ ਦੀਆਂ ਸਰਗਰਮੀਆਂ ਤੇਜ਼

ਪਤੀ ਤੋਂ ਬਾਅਦ ਪਤਨੀ ਨੇ ਕੀਤੀ ਖੁਦਕੁਸ਼ੀ, ਮਹਿਲਾ ਐਸਆਈ 'ਤੇ ਬਲੈਕਮੇਲਿੰਗ ਦੇ ਇਲਜ਼ਾਮ

ਜਸਟਿਸ ਰਾਜਨ ਰਾਏ ਅਤੇ ਜਸਪ੍ਰੀਤ ਸਿੰਘ ਦੀ ਬੈਂਚ ਨੇ 11 ਪੇਜ ਦੇ ਹੁਕਮਾਂ 'ਚ ਤਮਾਮ ਅਖਬਾਰਾਂ ਦੀਆਂ ਉਨ੍ਹਾਂ ਕਟਿੰਗਸ ਦਾ ਨੋਟਿਸ ਲਿਆ। ਜਿਸ 'ਚ ਕਿਹਾ ਗਿਆ ਕਿ ਪੀੜਤਾ ਦੇ ਨਾਲ ਦੁਸ਼ਕਰਮ ਕੀਤਾ ਗਿਆ, ਰੀੜ ਦੀ ਟੁੱਟੀ ਹੱਡੀ, ਕੱਟੀ ਹੋਈ ਜੀਭ ਅਤੇ ਲਾਸ਼ ਨੂੰ ਅੱਧੀ ਰਾਤ ਪਰਿਵਾਰ ਦੀ ਇਜਾਜ਼ਤ ਦੇ ਬਿਨਾਂ ਜ਼ਬਰਦਸਤੀ ਸਾੜ ਦਿੱਤਾ ਗਿਆ।

ਇਲਾਹਾਾਦ ਹਾਈਕੋਰਟ ਦੀ ਲਖਨਊ ਬੈਂਚ ਵਿਚ ਦੋ ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਮਾਮਲੇ ਦੀ ਸੁਣਵਾਈ ਦੁਪਹਿਰ ਸਵਾ ਦੋ ਵਜੇ ਹੋਣੀ ਹੈ। ਇਸ 'ਚ ਯੂਪੀ ਸਰਕਾਰ ਵੱਲੋਂ ਮੁੱਖ ਗ੍ਰਹਿ ਸਕੱਤਰ ਅਵਨੀਸ਼ ਕੁਮਾਰ ਅਵਸਥੀ, ਡੀਜੀਪੀ ਹਿਤੇਸ਼ ਚੰਦਰ ਅਵਸਥੀ, ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ, ਹਾਥਰਸ ਦੇ ਡੀਐਮ ਪ੍ਰਵੀਨ ਕੁਮਾਰ ਅਤੇ ਐਸਪੀ ਹਾਥਰਸ ਸੁਣਵਾਈ ਦੌਰਾਨ ਕੋਰਟ 'ਚ ਮੌਜੂਦ ਰਹਿਣਗੇ।

ਖੇਤੀ ਕਾਨੂੰਨਾਂ ਖਿਲਾਫ ਲੰਡਨ 'ਚ ਰੈਲੀ ਕੱਢਣ ਵਾਲੇ ਸਿੱਖ ਨੂੰ ਲੱਖਾਂ ਰੁਪਏ ਜ਼ੁਰਮਾਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget